Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 4 ਫਰਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਮੋਬਾਈਲ ਗੇਮਾਂ ਦੀਆਂ ਆਦੀ ਤਿੰਨ ਭੈਣਾਂ ਨੇ 9ਵੀਂ ਮੰਜ਼ਿਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ
ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਆਈ ਤੇਜ਼ੀ
ਦੁਨੀਆ ਦੇ 100 ਸਭ ਤੋਂ ਸ਼ਕਤੀਸ਼ਾਲੀ ਸਿੱਖਾਂ ਦੀ ਸੂਚੀ ਜਾਰੀ, ਪੜ੍ਹੋ ਪੂਰੀ ਲਿਸਟ
Jammu-Kashmir ‘ਚ ਜੈਸ਼ ਦੇ ਦੋ ਅੱਤਵਾਦੀ ਢੇਰ
ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਪ੍ਰਧਾਨ ਮੰਤਰੀ ਮੋਦੀ ਅੱਜ ਲੋਕ ਸਭਾ ਨੂੰ ਨਹੀਂ ਕਰਨਗੇ ਸੰਬੋਧਨ
Mohali ਐੱਸ.ਐੱਸ.ਪੀ. ਦਫ਼ਤਰ ਬਾਹਰ ਫਾਇਰਿੰਗ ਮਾਮਲਾ: ਦੋ ਮੁਲਜ਼ਮ ਗ੍ਰਿਫ਼ਤਾਰ
ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਨਾਲ ਸਬੰਧਤ ਜ਼ਮੀਨ ਦੀ ਵਿਕਰੀ ਧੋਖਾਧੜੀ ਨਾਲ ਕਰਨ ਦੇ ਮਾਮਲੇ ’ਚ ਮੈਨੇਜਰ ਮੁਅੱਤਲ
ਸੰਸਦ ‘ਚ ਜਦੋਂ ਰਾਹੁਲ ਗਾਂਧੀ ਅਤੇ ਰਵਨੀਤ ਬਿੱਟੂ ਹੋਏ ਆਹਮੋ-ਸਾਹਮਣੇ ਤਾਂ ਫੇਰ……..
ਕ੍ਰਿਕਟ ਦੇ 73 ਨਿਯਮ ਬਦਲੇ, 1 ਅਕਤੂਬਰ ਤੋਂ ਹੋਣਗੇ ਲਾਗੂ
ਹੋਰ ਖਬਰਾਂ (Punjab) ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

























