Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 4 ਜਨਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਗੁੰਮ ਹੋਏ 328 ਪਾਵਨ ਸਰੂਪਾਂ ਦਾ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਛਾਪੇਮਾਰੀ, 2 ਵਿਅਕਤੀ ਗ੍ਰਿਫ਼ਤਾਰ
Punjab ਸਰਕਾਰ ਨੇ 5 ਨਾਇਬ ਤਹਿਸੀਲਦਾਰਾਂ ਨੂੰ ਕੀਤਾ ਇਧਰੋਂ – ਓਧਰ, ਪੜ੍ਹੋ ਪੂਰੀ ਸੂਚੀ
ਕੱਲ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
5 ਜਨਵਰੀ ਤੋਂ ਉਪਲਬਧ ਹੋਣਗੀਆਂ ਗਣਤੰਤਰ ਦਿਵਸ ਪਰੇਡ ਲਈ ਟਿਕਟਾਂ
Punjab ਦਾ ਜਵਾਨ ਜੰਮੂ-ਕਸ਼ਮੀਰ ਵਿੱਚ ਸ਼ਹੀਦ: ਅਨੰਤਨਾਗ ਵਿੱਚ ਸੀ ਤਾਇਨਾਤ
ਵੈਨੇਜ਼ੁਏਲਾ ‘ਤੇ ਹਮਲੇ ਨੂੰ ਲੈ ਕੇ ਭਾਰਤ ਨੇ ਬਿਆਨ ਕੀਤਾ ਜਾਰੀ, ਪੜ੍ਹੋ ਕੀ ਕਿਹਾ
ਰੱਦ ਹੋ ਸਕਦਾ ਹੈ ਭਾਰਤ ਦਾ ਬੰਗਲਾਦੇਸ਼ ਦੌਰਾ: ਰਾਜਨੀਤਿਕ ਤਣਾਅ ਵਧਿਆ
ਹਮਲੇ ਤੋਂ ਬਾਅਦ ਟਰੰਪ ਦਾ ਵੱਡਾ ਬਿਆਨ, ਕਿਹਾ, “ਹੁਣ ਅਸੀਂ ਚਲਾਵਾਂਗੇ ਦੇਸ਼”
Grok ‘ਤੇ ਅਸ਼ਲੀਲ ਸਮੱਗਰੀ ਬਣਾਉਣ ਵਾਲੇ ਅਕਾਊਂਟ ਹੋਣਗੇ ਬੈਨ
ਰਾਮ ਰਹੀਮ ਨੂੰ ਫੇਰ ਮਿਲੀ ਪੈਰੋਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























