Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 4 ਨਵੰਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਅਮਰੀਕਾ ਦੇ ਸਾਬਕਾ ਉਪ ਰਾਸ਼ਟਰਪਤੀ ਦਾ ਦਿਹਾਂਤ
ਮਾਲ ਗੱਡੀ ‘ਤੇ ਯਾਤਰੀ ਰੇਲਗੱਡੀ ਦੀ ਆਹਮੋ-ਸਾਹਮਣੇ ਟੱਕਰ, ਕਈ ਲੋਕਾਂ ਦੀ ਮੌਤ
Punjab ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: ਮੁੱਖ ਮੰਤਰੀ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਪਾਕਿਸਤਾਨ ਪਹੁੰਚਣ ’ਤੇ ਉੱਚ ਅਧਿਕਾਰੀਆਂ ਨੇ ਕੀਤਾ ਨਿੱਘਾ ਸਵਾਗਤ
ਪੰਜਾਬ ਯੂਨੀਵਰਸਿਟੀ ਪਹੁੰਚੇ MP ਚਰਨਜੀਤ ਸਿੰਘ ਚੰਨੀ
ਸਾਬਕਾ DIG ਭੁੱਲਰ ਮਾਮਲਾ: CBI ਨੇ ਪੰਜਾਬ ਵਿੱਚ ਦੋ ਥਾਵਾਂ ‘ਤੇ ਕੀਤੀ ਛਾਪੇਮਾਰੀ
ਰਾਜਸਥਾਨ ਦੇ ਵਿਅਕਤੀ ਦੀ ਪੰਜਾਬ ‘ਚ ਨਿਕਲੀ 11 ਕਰੋੜ ਰੁਪਏ ਦੀ ਲਾਟਰੀ
Kidney failure ਦਾ ਖਤਰਾ ਵਧਾ ਸਕਦੀਆਂ ਹਨ ਇਹ ਚੀਜ਼ਾਂ! ਅੱਜ ਹੀ ਬਣਾ ਲਓ ਦੂਰੀ
ਅੱਜ ਸੋਨਾ ਹੋਇਆ ਸਸਤਾ, ਚਾਂਦੀ ਦਾ ਵੀ ਘਟਿਆ ਰੇਟ
Canada ਨੇ 74% ਭਾਰਤੀ ਵਿਦਿਆਰਥੀ ਵੀਜ਼ੇ ਕੀਤੇ ਰੱਦ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























