Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 5 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਮੁੱਖ ਮੰਤਰੀ ਮਾਨ ਨੇ ਬਠਿੰਡਾ ਸਦਰ ਥਾਣੇ ਦੇ ਸਾਰੇ ਮੁਲਾਜ਼ਮਾਂ ਦਾ ਕੀਤਾ ਤਬਾਦਲਾ
ਬੇਅਦਬੀਆਂ ਸਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ 6 ਅਪ੍ਰੈਲ ਨੂੰ
ਸਨਰਾਈਜ਼ਰਜ਼ ਹੈਦਰਾਬਾਦ ਅਤੇ ਲਖਨਊ ਸੁਪਰ ਜਾਏਂਟਸ ਵਿਚਾਲੇ ਮੁਕਾਬਲਾ ਜਾਰੀ
Nepal ਸਰਕਾਰ ਵੱਲੋਂ ਪੈਟਰੋਲ-ਡੀਜ਼ਲ ਦੀ ਕਮੀ ਦੇ ਮੱਦੇਨਜ਼ਰ ਵੱਡਾ ਫੈਸਲਾ!
Sunanda Sharma ਦੇ ਸ਼ੋਅ ਦੌਰਾਨ ਸਟੇਜ ‘ਤੇ ਚੜ੍ਹਨ ਵਾਲੇ ਪ੍ਰਸ਼ੰਸਕ ਨੇ ਕੰਨ ਫੜ ਕੇ ਮੰਗੀ ਮੁਆਫੀ
ਬ੍ਰਾਜ਼ੀਲ ਵਿੱਚ ਇੱਕ ਰੈਸਟੋਰੈਂਟ ‘ਤੇ ਡਿੱਗਿਆ ਜਹਾਜ਼, ਚਾਰ ਲੋਕਾਂ ਦੀ ਮੌਤ
SGPC ਮੁਲਾਜ਼ਮ ਦੀ ਸੜਕ ਹਾਦਸੇ ‘ਚ ਮੌਤ
ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼: 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਗ੍ਰਿਫ਼ਤਾਰ
ਹਰਮੀਤ ਪਠਾਣਮਾਜਰਾ ਨੂੰ ਅਦਾਲਤ ਨੇ ਤੀਜੀ ਵਾਰ ਪੁਲਿਸ ਰਿਮਾਂਡ ’ਤੇ ਭੇਜਿਆ
ਈਰਾਨ ਨੇ ਟਰੰਪ ਵੱਲੋਂ ਦਿੱਤੇ ਗਏ ‘Ultimatum’ ਨੂੰ ਠੁਕਰਾਇਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























