Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 5 ਮਾਰਚ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News ) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਭਾਰਤ ਤੇ ਇੰਗਲੈਂਡ ਵਿਚਾਲੇ ਮਹਾਂ-ਮੁਕਾਬਲਾ; ਇੰਗਲੈਂਡ ਨੇ ਜਿੱਤਿਆ ਟਾਸ
Canada ਵਿੱਚ ਸੋਸ਼ਲ ਮੀਡੀਆ ਇਨਫਲੂਐਂਸਰ ਪੰਜਾਬੀ ਔਰਤ ਦਾ ਕਤਲ
Punjab ‘ਚ ਲਗਾਤਾਰ ਤਿੰਨ ਛੁੱਟੀਆਂ! ਬੰਦ ਰਹਿਣਗੇ ਸਕੂਲ – ਕਾਲਜ ਅਤੇ ਸਰਕਾਰੀ ਦਫ਼ਤਰ
Iran ਸੁਪਰੀਮ ਲੀਡਰ ਖ਼ਾਮੇਨੇਈ ਦੀ ਮੌਤ ‘ਤੇ ਭਾਰਤ ਨੇ ਪ੍ਰਗਟ ਕੀਤਾ ਸੋਗ
ਫੌਜੀ ਟਕਰਾਅ ਨਾਲ ਕੋਈ ਵੀ ਮੁੱਦਾ ਹੱਲ ਨਹੀਂ ਹੋ ਸਕਦਾ: PM ਮੋਦੀ
ਗੁਰਦਾਸਪੁਰ ਵਿੱਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ
ਵਿਵਾਦਾਂ ਨਾਲ ਰਿਹਾ ਪੁਰਾਣਾ ਨਾਤਾ! ਜਾਣੋ ਕੌਣ ਸੀ ਨੈਂਸੀ ਗਰੇਵਾਲ?
ਨਿਤੀਸ਼ ਨੇ ਰਾਜ ਸਭਾ ਲਈ ਨਾਮਜ਼ਦਗੀ ਪੱਤਰ ਕੀਤੇ ਦਾਖਲ
ਛੋਟੀ ਜਿਹੀ ਇਲਾਇਚੀ ਕਰਦੀ ਹੈ ਕਈ ਸਿਹਤ ਸਮੱਸਿਆਵਾਂ ਦੂਰ, ਜਾਣੋ,ਕਿਹੜੀਆਂ ਸਮੱਸਿਆਵਾਂ ਤੋਂ ਪਾ ਸਕਦੇ ਹਾਂ ਛੁਟਕਾਰਾ ?
Canada ‘ਚ ਦੋ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























