Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 6 ਅਗਸਤ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

Punjab : ਲੈਂਡ ਪੂਲਿੰਗ ਨੀਤੀ ‘ਤੇ ਹਾਈ ਕੋਰਟ ਨੇ ਲਗਾਈ ਰੋਕ
7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ JP ਨੱਢਾ ਨੂੰ ਲਿਖਿਆ ਪੱਤਰ; ਕੀਤੀ ਇਹ ਅਪੀਲ
Pong Dam ਤਲਵਾੜਾ ’ਚ ਪਾਣੀ ਦਾ ਵਧਿਆ ਪੱਧਰ, ਅਲਰਟ ਜਾਰੀ
ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਤਨਖ਼ਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਪਹਿਲਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ
Bikram ਮਜੀਠੀਆ ਨੂੰ ਨਹੀਂ ਮਿਲੀ ਰਾਹਤ; ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਮੁੜ ਤੋਂ ਮੁਲਤਵੀ
ਰਿਕਾਰਡ ਪੱਧਰ ‘ਤੇ ਪਹੁੰਚੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਪੜ੍ਹੋ ਵੇਰਵਾ
– Mohali Blast: ਮੋਹਾਲੀ ਦੀ ਇੱਕ ਫੈਕਟਰੀ ’ਚ ਧਮਾਕਾ, 2 ਦੀ ਮੌਤ: 3 ਦੀ ਹਾਲਤ ਗੰਭੀਰ, ਫੈਕਟਰੀ ਦੀ ਉੱਡੀ ਛੱਤ
– Dhanaula Manidr Blast: ਧਨੌਲਾ ਦੇ ਪ੍ਰਾਚੀਨ ਮੰਦਰ ਕੰਪਲੈਕਸ ‘ਚ ਬਲਾਸਟ, 16 ਝੁਲਸੇ
– Punjab ‘ਚ ਲਗਾਤਾਰ ਤਿੰਨ ਛੁੱਟੀਆਂ, ਨੋਟੀਫ਼ਿਕੇਸ਼ਨ ਜਾਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















