Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 6 ਮਾਰਚ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News ) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਸਾਬਕਾ ਡਿਪਲੋਮੈਟ ਤਰਨਜੀਤ ਸਿੰਘ ਸੰਧੂ ਦਿੱਲੀ ਦੇ ਨਵੇਂ ਲੈਫਟੀਨੈਂਟ ਗਵਰਨਰ ਨਿਯੁਕਤ
UPSC ਸਿਵਲ ਸੇਵਾਵਾਂ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ
Rapper Badshah ਦੇ ਨਵੇਂ ਗੀਤ ਨੂੰ ਲੈ ਕੇ ਛਿੜਿਆ ਵਿਵਾਦ; ਪੰਚਕੂਲਾ ’ਚ ਮਾਮਲਾ ਦਰਜ!
Karnataka ਵਿਚ ਸੋਸ਼ਲ ਮੀਡੀਆ ’ਤੇ ਪਾਬੰਦੀ! 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਹੋਵੇਗਾ ਬੈਨ
SGPC ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ
ਆਈ.ਪੀ.ਐਸ – ਪੀ.ਪੀ.ਐਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ
Punjab ਵਿਧਾਨ ਸਭਾ ’ਚ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ
7 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲ ਬਦਲੇ
ਪੰਜਾਬ ਪੁਲਿਸ ਕਰੇਗੀ ਨਵੀਆਂ ਭਰਤੀਆਂ, 10 ਮਾਰਚ ਤੋਂ ਭਰੇ ਜਾਣਗੇ ਫਾਰਮ
ਅਸਾਮ ਵਿੱਚ ਹਵਾਈ ਸੈਨਾ ਦਾ ਸੁਖੋਈ ਲੜਾਕੂ ਜਹਾਜ਼ ਕ੍ਰੈਸ਼
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























