Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 6ਮਈ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ।
-
🛑 PUNJAB : ਜਿਲ੍ਹਾ ਮਾਲ ਅਫ਼ਸਰਾਂ ਦੀਆਂ ਬਦਲੀਆਂ ਅਤੇ ਤੈਨਾਤੀਆਂ ; ਪੜ੍ਹੋ ਮੁਕੰਮਲ ਸੂਚੀ
-
✅ ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ
-
🛑 ਕੇਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀ ਦੀ ਇਲਾਜ ਅਧੀਨ ਮੌਤ
-
🛑 ਕੇਂਦਰ ਸਰਕਾਰ ਦਾ ਵੱਡਾ ਫੈਸਲਾ ; ‘ਵੰਦੇ ਮਾਤਰਮ’ ਨੂੰ ਮਿਲੇਗਾ ਰਾਸ਼ਟਰੀ ਗਾਣ ਵਰਗਾ ਦਰਜਾ ; ਕਾਨੂੰਨ ’ਚ ਸੋਧ ਨੂੰ ਮਨਜ਼ੂਰੀ
-
🛑 ਸ਼ਸ਼ੀ ਸ਼ੇਖਰ ਵੇਮਪਤੀ ਸੈਂਸਰ ਬੋਰਡ ਦੇ ਨਵੇਂ ਚੇਅਰਮੈਨ ਨਿਯੁਕਤ
-
🔗 Punjab: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਪੰਨੂ ਨੇ ਦਿੱਤੀ ਧਮਕੀ, ਪੜ੍ਹੋ ਕੀ ਹੈ ਮਾਮਲਾ ?
-
🛑 ਪੰਜਾਬ ਦੇ ਸਾਬਕਾ ਕ੍ਰਿਕਟਰ ਅਮਨਪ੍ਰੀਤ ਸਿੰਘ ਗਿੱਲ ਦਾ ਦੇਹਾਂਤ
-
✅ ਨਾਜਾਇਜ਼ ਸ਼ਰਾਬ ਵਿਰੁੱਧ ਕਪੂਰਥਲਾ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ
-
🔗 Cricket: T-20ਆਈ ਰੈਂਕਿੰਗ ਵਿੱਚ ਭਾਰਤ ਪਹਿਲੇ ਸਥਾਨ ‘ਤੇ ਕਾਇਮ
-
ਮਾਂ ਨੇ ਦੋ ਬੱਚਿਆਂ ਸਮੇਤ ਵੇਈਂ ਨਦੀ ‘ਚ ਮਾਰੀ ਛਾਲ ; ਰਾਹਗੀਰਾਂ ਨੇ ਮਾਂ ਨੂੰ ਬਚਾਇਆ, ਪਰ ਦੋ ਮਾਸੂਮ ਪੁੱਤਰਾਂ ਦੀ ਦਰਦਨਾਕ ਮੌਤ























