Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ,7 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡ
ਵੱਡਾ ਪ੍ਰਸ਼ਾਸਨਿਕ ਫੇਰਬਦਲ: 17 IAS ਅਤੇ 7 HCS ਅਧਿਕਾਰੀਆਂ ਦੇ ਹੋਏ ਤਬਾਦਲੇ
Dabur ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ!
IPS ਹਰਮਨਬੀਰ ਸਿੰਘ ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ
ਸੁਖਬੀਰ ਬਾਦਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ
Punjab ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ
ਸੁਖਬੀਰ ਬਾਦਲ ਤੇ PM Modi ਵਿਚਕਾਰ ਮੀਟਿੰਗ, ਕੇਜਰੀਵਾਲ ਨੇ ਕਸਿਆ ਤੰਜ਼
ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ
ਸਕੂਲ ਦੇ ਬਾਹਰ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਸਕੂਲ ਵਿੱਚ ਵਿਦਿਆਰਥੀ ਨੇ ਕੀਤੀ ਫਾਇਰਿੰਗ: 6 ਦੀ ਮੌਤ, ਕਈ ਜ਼ਖਮੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























