TOP 10 news : ਪੜ੍ਹੋ ਅੱਜ ਦੀਆਂ ਵੱਡੀਆਂ 10 ਖਬਰਾਂ
ਚੰਡੀਗੜ੍ਹ, 7 ਜੁਲਾਈ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ 10 ਖਬਰਾਂ ਹੇਠ ਦਿੱਤੇ ਅਨੁਸਾਰ ਹਨ। ਪੂਰੀ ਖਬਰ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
Hoshiarpur: ਵੱਡਾ ਹਾਦਸਾ: ਸਵਾਰੀਆਂ ਨਾਲ ਭਰੀ ਬੱਸ ਪਲਟੀ, 7 ਦੀ ਮੌਤ

ਅੱਤਵਾਦੀ ਹੈਪੀ ਪਾਸੀਆ ਨੂੰ ਲਿਆਂਦਾ ਜਾਵੇਗਾ ਭਾਰਤ

ਜਲੰਧਰ ‘ਚ ਵੱਡਾ ਐਨਕਾਉਂਟਰ, ਜਵਾਬੀ ਕਾਰਵਾਈ ‘ਚ 2 ਬਦਮਾਸ਼ ਜ਼ਖਮੀ

ਅਬੋਹਰ ਦੇ ਮਸ਼ਹੂਰ ਕੱਪੜਾ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ

ਵਿੱਕੀ ਮਿੱਡੂਖੇੜਾ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ, ਦੋਸ਼ੀਆਂ ਨੂੰ ਮਿਲੀ ਹਾਈਕੋਰਟ ਤੋਂ ਰਾਹਤ?

ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ਵੱਲੋਂ ਵੱਡਾ ਝਟਕਾ

CM ਮਾਨ ਤੇ ਡਾ. ਗੁਰਪ੍ਰੀਤ ਕੌਰ ਦੇ ਵਿਆਹ ਦੀ ਤੀਜੀ ਵਰ੍ਹੇਗੰਢ ਅੱਜ; ਡਾ. ਗੁਰਪ੍ਰੀਤ ਕੌਰ ਨੇ ਪਿਆਰ ਭਰੀ ਪੋਸਟ ਕੀਤੀ ਸਾਂਝੀ

Ayushman Card ਨਾਲ ਇਕ ਵਿਅਕਤੀ ਕਿੰਨੀ ਵਾਰ ਕਰਵਾ ਸਕਦਾ ਇਲਾਜ? ਹਸਪਤਾਲ ਜਾਣ ਤੋਂ ਪਹਿਲਾਂ ਜਾਣੋ ਸਭ ਨਿਯਮ

Health Tips : ਰੋਜ਼ ਸਵੇਰੇ ਇਸ ਪੌਦੇ ਦੇ 4 ਪੱਤੇ ਚਬਾਉਣ ਨਾਲ ਮਿਲਣਗੇ ਅਨੇਕਾਂ ਫਾਇਦੇ

America: ਟੈਕਸਾਸ ਵਿੱਚ ਹੜ੍ਹਾਂ ਕਾਰਨ ਹੁਣ ਤੱਕ 80 ਮੌਤਾਂ