Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਵੈਭਵ ਸੂਰਿਆਵੰਸ਼ੀ ਲਈ BCCI ਨੇ ਬਦਲਿਆ ਨਿਯਮ!
ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ
ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ ਨਾਲ ਅੱਗੇ
ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਿਤ
PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ
Punjab ਦੇ ਸਾਬਕਾ ਮੁੱਖ ਮੰਤਰੀ ਦੇ ਨਾਂ ’ਤੇ ਲਾਹੌਰ ਦੇ ਕਾਲਜ ’ਚ ਕਲਾਸਰੂਮ ਦਾ ਹੋਵੇਗਾ ਨਾਮਕਰਨ
Punjab ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਥਾਣਿਆਂ ਵਿੱਚ ਜ਼ਬਤ ਕੀਤੇ ਵਾਹਨਾਂ ਨੂੰ ਲੈ ਕੇ ਹਾਈ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਕੀ ਹੁਕਮ ਕੀਤੇ ਜਾਰੀ ?
ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























