Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
MP ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਏ ਪੇਸ਼
ED ਰੇਡ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ
West Bengal ‘ਚ ਸੱਤਾ ਪਰਿਵਰਤਨ ਤੋਂ ਬਾਅਦ ਮਮਤਾ ਨੂੰ ਮਿਲੇ ਅਖਿਲੇਸ਼
ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਅਦਾਲਤ ‘ਚ ਪੇਸ਼
SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਭਗਵੰਤ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ
ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ
ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ
ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਵਾਧਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























