Top 10 news: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਅਕਤੂਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 news) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Chandigarh : ADGP ਵਾਈ. ਪੂਰਨ ਕੁਮਾਰ ਨੇ ਖੁਦ ਨੂੰ ਮਾਰੀ ਗੋਲੀ
ਫੋਰਟਿਸ ਹਸਪਤਾਲ ਪੁੱਜੇ ਸੁਖਬੀਰ ਸਿੰਘ ਬਾਦਲ; ਰਾਜਵੀਰ ਜਵੰਦਾ ਦੇ ਪਰਿਵਾਰਿਕ ਮੈਂਬਰਾਂ ਨਾਲ ਕੀਤੀ ਮੁਲਾਕਾਤ
ਤਰਨਤਾਰਨ ਜ਼ਿਮਨੀ ਚੋਣ: ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਐਲਾਨਿਆ ਉਮੀਦਵਾਰ
ਕੋਲੰਬੋ ਤੋਂ ਚੇਨਈ ਜਾ ਰਹੀ ਏਅਰ ਇੰਡੀਆ ਦੀ ਉਡਾਣ ਨਾਲ ਟਕਰਾਇਆ ਪੰਛੀ
ਦੋ IAS ਅਫਸਰਾਂ ਦੇ ਤਬਾਦਲੇ
ਸ਼ਿਲਪਾ ਸ਼ੈੱਟੀ ਤੋਂ 60 ਕਰੋੜ ਰੁਪਏ ਦੇ ਧੋਖਾਧੜੀ ਮਾਮਲੇ ਵਿੱਚ ਪੁੱਛਗਿੱਛ
ਇਹ 4 ਸੰਕੇਤ ਦਰਸਾਉਂਦੇ ਹਨ ਸਰੀਰ ‘ਚ ਪ੍ਰੋਟੀਨ ਦੀ ਕਮੀ
Rajasthan ‘ਚ ਵੱਡਾ ਰੇਲ ਹਾਦਸਾ, ਪਟੜੀ ਤੋਂ ਉਤਰੇ ਮਾਲਗੱਡੀ ਦੇ 37 ਡੱਬੇ
ਪੰਜਾਬ ‘ਚ Coldrif ਕਫ ਸਿਰਪ ਬੈਨ
ਬੱਸ ਦੀ ਛੱਤ ‘ਤੇ ਬੈਠੇ ਤਿੰਨ ਯਾਤਰੀਆਂ ਦੀ ਮੌਤ, ਪੜ੍ਹੋ ਕੀ ਹੈ ਮਾਮਲਾ
























