Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
-
🛑 ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ
-
🏑 Hockey: : ਭਾਰਤੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ
-
🛑 ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਮੋਡਿਊਲਦਾ ਪਰਦਾਫਾਸ਼ ; ਗੁਰਦਾਸਪੁਰ ਵਿੱਚ 6 ਪਿਸਤੌਲਾਂ ਅਤੇ 49 ਕਾਰਤੂਸਾਂ ਸਮੇਤ 5 ਕਾਬੂ
-
🛑 US Open : ਰਾਇਬਾਕਿਨਾ ਨੇ ਮੌਜੂਦਾ ਚੈਂਪੀਅਨ ਸਾਬਾਲੇਂਕਾ ਨੂੰ ਹਰਾ ਕੇ ਜਿੱਤਿਆ ਮਹਿਲਾ ਸਿੰਗਲਜ਼ ਦਾ ਖਿਤਾਬ ; ਬਣੀ ਵਿਸ਼ਵ ਦੀ ਨੰਬਰ 1 ਖਿਡਾਰਨ
-
🛑 WHO ਦੇ ਡਾਇਰੈਕਟਰ-ਜਨਰਲ ਨੇ ਨਿੱਘੇ ਸਵਾਗਤ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ
-
🛑 ਸਲਮਾਨ ਖਾਨ ਦੀ ਫਿਲਮ ‘Maatrubhumi’ ਦੀ ਰਿਲੀਜ਼ ਮਿਤੀ ਦਾ ਜਲਦ ਕੀਤਾ ਜਾਵੇਗਾ ਐਲਾਨ
-
🛑 ਲੁਧਿਆਣਾ ਦੀ ਸਾਈਕਲ ਸਨਅਤ ਲੰਬੇ ਬਿਜਲੀ ਕੱਟਾਂ ਕਾਰਨ ਪ੍ਰਭਾਵਿਤ
-
🛑 International: 9/11 ਤੋਂ ਪਹਿਲਾਂ ਲਾਦੇਨ ਦੇ ਨਿਸ਼ਾਨੇ ’ਤੇ ਸੀ ਭਾਰਤ ! CIA ਦੀ ਰਿਪੋਰਟ ’ਚ ਵੱਡਾ ਖੁਲਾਸਾ
-
🛑 National: ਅਗਲੇ ਹਫ਼ਤੇ 4 ਦਿਨ ਬੈਂਕ ਰਹਿਣਗੇ ਬੰਦ
-
🛑 USA ’ਚ ਭਾਰਤੀ ਮੂਲ ਦੀ ਔਰਤ ਦਾ ਗੋਲੀਆਂ ਮਾਰ ਕੇ ਕਤਲ























