ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
-
🛑 ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ
-
🛑 ਹਰਿਆਣਾ: ਪੰਚਕੂਲਾ ਵਿੱਚ ਗ੍ਰਿਫ਼ਤਾਰ ਕੀਤੇ ਗਏ CGST ਅਧਿਕਾਰੀ ਦੇ ਟਿਕਾਣਿਆਂ ਤੋਂ CBI ਨੇ 1 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਅਤੇ ਕੀਮਤੀ ਵਸਤਾਂ ਕੀਤੀਆਂ ਬਰਾਮਦ
-
🛑 ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ
-
🛑 ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
-
🛑 ਅਮਰੀਕਾ ਵਿੱਚ 2026 ਦੌਰਾਨ ਖਸਰੇ ਦੇ ਲਗਭਗ 5,840 ਪੁਸ਼ਟੀ ਕੀਤੇ ਮਾਮਲੇ ਆਏ ਸਾਹਮਣੇ ; 1991 ਤੋਂ ਬਾਅਦ ਸਭ ਤੋਂ ਵੱਧ
-
🛑 ਦਿੱਲੀ-ਐਨਸੀਆਰ ਵਿੱਚ ਵਧੀ ਠੰਢ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ‘ਚ ; AQI 327
-
🛑 ਪੇਰੂ ਵਿੱਚ 6.7 ਤੀਬਰਤਾ ਦਾ ਭੂਚਾਲ ; ਰਾਜਧਾਨੀ ਲੀਮਾ ਤੱਕ ਮਹਿਸੂਸ ਹੋਏ ਝਟਕੇ
-
🛑 Punjab: ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਪੰਜ ਤੱਤਾਂ ‘ਚ ਵਲੀਨ
-
🛑 Weather fog Alert: ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ’ਚ ਸੰਘਣੀ ਧੁੰਦ ਦੀ ਸੰਭਾਵਨਾ, ਯੈਲੋ ਅਲਰਟ ਜਾਰੀ
-
🛑 Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ























