ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑🏏 India Vs Zimbabwe Women ODI : ਭਾਰਤ ਨੇ ਜ਼ਿੰਬਾਬਵੇ ਲਈ ਸੈੱਟ ਕੀਤਾ ਵੱਡਾ ਟਾਰਗੇਟ
🛑 ਕੈਟਰੀਨਾ ਸਿਨਿਆਕੋਵਾ ਨੇ ਐਸ਼ਲਿਨ ਨੂੰ ਹਰਾ ਕੇ ਜਿੱਤਿਆ ਜਾਪਾਨ ਓਪਨ ਦਾ ਖਿਤਾਬ
🛑 ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿੱਚ ਦੇਖਿਆ ‘Wings Over Ganges‘ ਏਅਰ ਸ਼ੋਅ
🛑 ਭਿਆਨਕ ਸੜਕ ਹਾਦਸੇ ਦੌਰਾਨ 6 ਲੋਕਾਂ ਦੀ ਮੌਤ; ਮਰਨ ਵਾਲਿਆਂ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰ ਸ਼ਾਮਲ
🛑 ਤਾਮਿਲਨਾਡੂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ; ਪੰਜ ਦਿਨਾਂ ਲਈ ਮੱਛੀ ਫੜਨ ‘ਤੇ ਪਾਬੰਦੀ
🛑 ED ਨੇ ਨਸ਼ਿਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ 1,424 ਬੈਂਕ ਖਾਤੇ ਕੀਤੇ ਫ੍ਰੀਜ਼ ; 17.82 ਕਰੋੜ ਰੁਪਏ ਦੀ ਜਾਇਦਾਦ ਕੁਰਕ
🛑 Punjab: ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !
🛑 Big news: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ
🛑 Punjab Weather: ਹਿਮਾਚਲ ‘ਚ ਤਾਜ਼ਾ ਬਰਫ਼ਬਾਰੀ ਅਤੇ ਸੂਬੇ ‘ਚ ਮੀਂਹ ਤੋਂ ਬਾਅਦ ਪੰਜਾਬ ‘ਚ ਵਧੀ ਠੰਢ
🛑 Punjab: ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਦੱਖਣੀ ਕੋਰੀਆ ਦੀ ਟੀਮ ਪਹੁੰਚੀ ਪੰਜਾਬ























