ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
-
🛑 ਪੰਜਾਬ ਪੁਲਿਸ ਦੇ 3 ਅਧਿਕਾਰੀਆਂ ਨੂੰ ਮਿਲੀ ਤਰੱਕੀ
-
🛑 ਅਗਨੀਵੀਰਾਂ ਦੇ ਕਾਰਜਕਾਲ ’ਚ 2 ਸਾਲ ਦਾ ਵਾਧਾ ; ਹੁਣ 4 ਸਾਲ ਦੀ ਬਜਾਏ 6 ਸਾਲ ਤੱਕ ਕਰ ਸਕਣਗੇ ਫ਼ੌਜ ਵਿੱਚ ਨੌਕਰੀ
-
🛑 ਦਿੱਲੀ-NCR ਵਿੱਚ ਠੰਡ ਨੇ ਦਿੱਤੀ ਦਸਤਕ ; ਸ਼ਹਿਰ ਸੰਘਣੀ ਧੁੰਦ ਦੀ ਲਪੇਟ ਵਿੱਚ, AQI 377 ਦਰਜ
-
🛑 ਦੀਵਾਲੀ ਤੋਂ ਪਹਿਲਾਂ Food Department ਵੱਲੋਂ ਮਿਠਾਈ ਦੀਆਂ ਦੁਕਾਨਾਂ ’ਤੇ ਛਾਪੇਮਾਰੀ
-
🛑 ਪੁਲਿਸ ਨੇ 6.78 ਕਰੋੜ ਰੁਪਏ ਦੀ ਜਾਅਲੀ ਕਰੰਸੀ ਕੀਤੀ ਜ਼ਬਤ; 4 ਗ੍ਰਿਫ਼ਤਾਰ
-
🛑 ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ
-
🛑🏏 1st ODI : ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ
-
🛑 ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ
-
🛑 Punjab ਦੇ ਬਠਿੰਡਾ ‘ਚ ਜਲਦ ਰੈਲੀ ਕਰ ਸਕਦੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ
-
🛑 Punjab: ਤਿਉਹਾਰੀ ਸੀਜ਼ਨ ਦੌਰਾਨ ਰੇਲਵੇ ਵੱਲੋਂ ਯਾਤਰੀਆਂ ਨੂੰ ਵੱਡੀ ਸੌਗਾਤ






















