Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ,8 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਸੀਐੱਮ ਭਗਵੰਤ ਮਾਨ ਨੇ ਦਿੱਲੀ ‘ਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਕੀਤੀ ਮੁਲਾਕਾਤ
ਹਲਵਾਰਾ ਏਅਰਪੋਰਟ ਤੋਂ ਦਿੱਲੀ ਜਾ ਰਹੀ ਫਲਾਈਟ ‘ਚ ਆਈ ਤਕਨੀਕੀ ਖਰਾਬੀ
ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਹੋਈ ਅਹਿਮ ਬੈਠਕ
ਬਟਾਲਾ ਗ੍ਰਨੇਡ ਹਮਲੇ ਮਾਮਲੇ ‘ਚ ਪੁਲਿਸ ਨੂੰ ਵੱਡੀ ਸਫਲਤਾ, ਹਮਲੇ ਵਿੱਚ ਸ਼ਾਮਿਲ ਤੀਜਾ ਮੁਲਜ਼ਮ ਗ੍ਰਿਫ਼ਤਾਰ
ਨਹੀਂ ਰੁਕ ਰਿਹਾ ਕਾਂਗਰਸ ਦਾ ਕਾਟੋ-ਕਲੇਸ਼: ਮਲੇਰਕੋਟਲਾ ਵਿੱਚ ਵੀ ਕਾਂਗਰਸੀ ਆਗੂ ਹੋਏ ਇੱਕ-ਦੂਜੇ ਦੇ ਸਾਹਮਣੇ
IIT Delhi ਦੇ ਕਨਵੋਕੇਸ਼ਨ ਸਮਾਗਮ ‘ਚ PM Modi ਨੇ ਵਿਦਿਆਰਥੀਆਂ ਨੂੰ ਦਿੱਤਾ ਸਫਲਤਾ ਦਾ ਮੰਤਰ
Ludhiana: ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਰਾਹੁਲ ਗਾਂਧੀ ਨੂੰ ਫੇਰ ਯਾਦ ਆਏ ਕੈਪਟਨ ਅਮਰਿੰਦਰ, ਅੱਗੋਂ ਉਨ੍ਹਾਂ ਦਾ ਵੀ ਆਇਆ ਜਵਾਬ
ਜੰਮੂ ਵਿੱਚ ਮੀਂਹ ਅਤੇ ਲੈਂਡ ਸਲਾਈਡ ਕਾਰਨ ਰੋਕੀ ਗਈ ਅਮਰਨਾਥ ਯਾਤਰਾ
ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ ਤੇ ਸਟਾਫ਼ ਦੀਆਂ ਤਨਖ਼ਾਹਾਂ ਵਿਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ- ਐਡਵੋਕੇਟ ਧਾਮੀ























