Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ 9 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
CM ਭਗਵੰਤ ਮਾਨ ਨੇ ਫੇਰ ਬੁਲਾਈ ਕੈਬਨਿਟ ਮੀਟਿੰਗ
DM Suicide Case ‘ਚ ਲਾਲਜੀਤ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ, ਪੜ੍ਹੋ ਵੇਰਵਾ
ਟ੍ਰਾਈਸਿਟੀ ਦੀ ਹਵਾ ਹੋਈ ਜ਼ਹਿਰੀਲੀ! ਹਾਈਕੋਰਟ ਨੇ ਮੰਗਿਆ 5 ਸਾਲਾਂ ਦਾ ਰਿਕਾਰਡ
13 ਅਪ੍ਰੈਲ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਪ੍ਰੋਗਰਾਮ ਜਾਰੀ, ਪੜ੍ਹੋ ਵੇਰਵਾ
Chandigarh ‘ਚ ਹੋਵੇਗੀ ਹੁਣ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ
Haryana ਸਰਕਾਰ ਨੇ ਦੋ IAS ਅਫਸਰ ਕੀਤੇ ਸਸਪੈਂਡ
ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਕੇਂਦਰੀ ਹਵਾ ਗੁਣਵੱਤਾ ਮੈਨਜਮੈਂਟ ਨੇ ਪੰਜਾਬ ਦੇ ਦੋ ਪਾਵਰ ਪਲਾਂਟਾਂ ਨੂੰ ਲਾਇਆ ਮੋਟਾ ਜੁਰਮਾਨਾ
ਪੰਜਾਬ ਦੇ ਸਕੂਲਾਂ ਵਿੱਚ ਔਨਲਾਈਨ ਟਰੈਕਰ ਸਿਸਟਮ ਸ਼ੁਰੂ: ਮਾਪਿਆਂ ਨੂੰ ਬੱਚਿਆਂ ਦੀ ਗੈਰਹਾਜ਼ਰੀ ‘ਤੇ ਮਿਲੇਗਾ ਮੈਸੇਜ
LPG ਦੀ ਨਹੀਂ ਰਹੇਗੀ ਕਮੀ! ਹੋਰਮੁਜ਼ ਪਾਰ ਕਰਕੇ ਨਵੀਂ ਮੁੰਬਈ ਪਹੁੰਚਿਆ ਭਾਰਤੀ ਜਹਾਜ਼ ‘ਗ੍ਰੀਨ ਆਸ਼ਾ’
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























