Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 9 ਦਸੰਬਰ 2025 (ਵਿਸ਼ਵ ਵਾਰਤਾ) –ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਸੰਸਦ ਮੈਂਬਰਾਂ ਨੂੰ ਭੇਜਿਆ ਗਿਆ ਪੱਤਰ, ਪੜ੍ਹੋ ਕੀ ਕੀਤੀ ਮੰਗ
ਸਰਹਿੰਦ ਨਹਿਰ ਵਿੱਚ ਡਿੱਗੀ ਕਾਰ, ਇੱਕ ਦੀ ਮੌਤ
ਪੰਜਾਬ ਵਿੱਚ ਵਧੀ ਠੰਢ ; ਕੋਲਡ ਵੇਵ ਅਲਰਟ ਜਾਰੀ
ਜਾਪਾਨ ਵਿੱਚ ਆਇਆ 7.6 ਤੀਬਰਤਾ ਦਾ ਭੂਚਾਲ
ਅਦਾਲਤ ਨੇ ਸੋਨੀਆ ਗਾਂਧੀ ਨੂੰ ਨੋਟਿਸ ਕੀਤਾ ਜਾਰੀ, ਪੜ੍ਹੋ ਵੇਰਵਾ
Australia : 16 ਸਾਲ ਤੋਂ ਘੱਟ ਉਮਰ ਵਾਲਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਅੱਜ ਰਾਤ ਤੋਂ ਲਾਗੂ
Kumkum Bhagya ਫੇਮ ਜ਼ੀਸ਼ਾਨ ਖਾਨ ਨਾਲ ਵਾਪਰਿਆ ਭਿਆਨਕ ਹਾਦਸਾ
ਸੁਖਜਿੰਦਰ ਰੰਧਾਵਾ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ
Punjab BJP ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਪੱਤਰ
Diljit Dosanjh ਦੀ ਫਿਲਮ ਦੀ ਸ਼ੂਟਿੰਗ ਦੌਰਾਨ ਹੰਗਾਮਾ; ਮੌਕੇ ‘ਤੇ ਪੁੱਜੀ ਪੁਲਿਸ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























