Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 9 ਜਨਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Punjab ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ
ਸਿਰਮੌਰ ‘ਚ ਵੱਡਾ ਹਾਦਸਾ, ਡੂੰਘੀ ਖੱਡ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ
Punjab ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਜਲੰਧਰ ਡੀਡੀਪੀਓ ਤਲਬ
CM ਮਮਤਾ ਬੈਨਰਜੀ ਨੇ ED ਵਿਰੁੱਧ ਦਰਜ ਕਰਵਾਈਆਂ ਦੋ ਐਫਆਈਆਰ
ਖਰੜ ਐਸਡੀਐਮ ਦਫ਼ਤਰ ਨੂੰ ਬੰਬ ਦੀ ਧਮਕੀ
Canada ਸਰਕਾਰ ਨੇ PR ਨੂੰ ਲੈ ਕੇ ਲਿਆ ਵੱਡਾ ਫੈਸਲਾ, ਪੜ੍ਹੋ ਵੇਰਵਾ
Chandigarh ਦੇ ਸਕੂਲਾਂ ‘ਚ ਵਧੀਆਂ ਛੁੱਟੀਆਂ
ਆਸਟ੍ਰੇਲੀਆ ‘ਚ ਪੈ ਰਹੀ ਅੱਤ ਦੀ ਗਰਮੀ: ਵਿਕਟੋਰੀਆ ਅਤੇ ਨਿਊ ਸਾਊਥ ਵੇਲਜ਼ ‘ਚ ਜੰਗਲੀ ਅੱਗ ਦੀਆਂ ਘਟਨਾਵਾਂ
ਕੀ ਇਸ ਸਰਦੀਆਂ ‘ਚ ਖੰਘ ਨੇ ਕਰ ਦਿੱਤਾ ਪਰੇਸ਼ਾਨ? ਤਾਂ ਅਜਮਾਓ ਇਹ ਘਰੇਲੂ ਉਪਾਅ
ED ਦੇ ਛਾਪੇ ਖਿਲਾਫ ਦਿੱਲੀ ਵਿੱਚ TMC ਦਾ ਪ੍ਰਦਰਸ਼ਨ: 8 ਸੰਸਦ ਮੈਂਬਰ ਲਏ ਹਿਰਾਸਤ ‘ਚ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























