Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ
ਪ੍ਰਧਾਨ ਮੰਤਰੀ ਮੋਦੀ ਨੇ ਮੈਲਬੌਰਨ ਵਿੱਚ 30,000 ਭਾਰਤੀਆਂ ਨੂੰ ਕੀਤਾ ਸੰਬੋਧਨ
ਪਟਿਆਲਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ ਚਾਰ ਮੈਂਬਰਾਂ ਨੇ ਖਾਧਾ ਜ਼ਹਿਰੀਲਾ ਪਦਾਰਥ
ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ
ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ
ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ
ਸੋਨਾ ਜਾਂ ਚਾਂਦੀ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੇ ਰੇਟ
ਮਹਾਰਾਸ਼ਟਰ ਵਿੱਚ ਆਟੋ-ਟੈਕਸੀ ਚਾਲਕਾਂ ਲਈ ਮਰਾਠੀ ਭਾਸ਼ਾ ‘ਚ ਟੈਸਟ ਪਾਸ ਕਰਨਾ ਹੋਇਆ ਲਾਜ਼ਮੀ
ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ
ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























