ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ
🛑 ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ
🛑 ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ
🛑 ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ
🛑 ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ
🛑 Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?
🛑 International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ
🛑 Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ
🛑Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ
🛑 Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ























