Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 6 ਸਤੰਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Punjab Transfers: ਪੰਜਾਬ ਦੇ 3 PPS ਅਫ਼ਸਰਾਂ ਦਾ ਤਬਾਦਲਾ, ਦੇਖੋ ਲਿਸਟ
– Punjab Flood: ਹਰਭਜਨ ਸਿੰਘ ਈ. ਟੀ. ਓ. ਨੇ ਹੜ੍ਹਾਂ ਕਾਰਨ ਸੜਕਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ
– Fazilka ਜ਼ਿਲ੍ਹੇ ਵਿੱਚ ਰਾਹਤ ਸਮੱਗਰੀ ਵੰਡਣ ਦਾ ਤੀਜਾ ਗੇੜ ਸ਼ੁਰੂ
– Pathankot ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ
– Ropeway Accident: ਗੁਜਰਾਤ ਦੇ ਪਾਵਾਗੜ੍ਹ ਸ਼ਕਤੀਪੀਠ ਵਿੱਚ ‘ਮਾਲ ਰੋਪਵੇਅ’ ਟੁੱਟਿਆ: 6 ਦੀ ਮੌਤ
– Mumbai Bomb Threat: ਮੁੰਬਈ ‘ਚ ਧਮਾਕੇ ਦੀ ਧਮਕੀ ਦੇਣ ਵਾਲਾ ਮੁਲਜ਼ਮ ਨੋਇਡਾ ਤੋਂ ਗ੍ਰਿਫ਼ਤਾਰ
– MiG-21 ਫਾਈਟਰ ਜੈੱਟ ਦੀ ਜਲਦ ਹੋਵੇਗੀ ਵਿਦਾਈ; ਇਸ ਦਿਨ ਭਰੇਗਾ ਆਖਰੀ ਉਡਾਣ
– Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ
– Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























