Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 7 ਸਤੰਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– PUNJAB : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ
– Punjab: ਰਿਪੋਰਟਾਂ ਲੈਣ ਦੀ ਥਾਂ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਕਰਨ ਐਲਾਨ – MP ਸੰਜੇ ਸਿੰਘ
– Bikram Majithia ਮਾਮਲੇ ‘ਤੇ ਵੱਡਾ ਅਪਡੇਟ ਆਇਆ ਸਾਹਮਣੇ, ਪੜ੍ਹੋ ਵੇਰਵਾ
– Punjab Floods: ਨੈਸ਼ਨਲ ਐਵਾਰਡੀ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੇ 1.25 ਲੱਖ ਰੁਪਏ
– Punjab: ਪਾਣੀ ਦੇ ਤੇਜ਼ ਵਹਾਅ ‘ਚ ਰੁੜੇ ਸਕੇ ਭੈਣ-ਭਰਾ, ਦੋਵਾਂ ਦੀ ਮੌਤ
– USA News: ਅਮਰੀਕਾ ‘ਚ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
– Breaking News: ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਪੰਜ ਪਿਸਤੌਲਾਂ ਸਮੇਤ ਕਾਬੂ
– Dhoni Acting Debut: ਕ੍ਰਿਕਟਰ ਤੋਂ ਅਦਾਕਾਰ ਬਣੇ MS Dhoni: R Madhavan ਨਾਲ ‘ਦਿ ਚੇਜ਼’ ਵਿੱਚ ਆਉਣਗੇ ਨਜ਼ਰ
– Japan ਦੇ ਪ੍ਰਧਾਨ ਮੰਤਰੀ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਜਾਣੋ ਕਿਉਂ ?
– Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ
– Big Breaking: ਦੁਪਹਿਰ (12 PM) ਵੇਲੇ ਦੀਆਂ ਵੱਡੀਆਂ ਖਬਰਾਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























