Top 10 news: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 3 ਅਗਸਤ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 news) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Sanjeev Arora ਨੇ ਇਸ ਅਹੁਦੇ ਤੋਂ ਦਿੱਤਾ ਅਸਤੀਫਾ, ਪੜ੍ਹੋ ਵੇਰਵਾ
– PUNJAB : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ 200 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਐਲਾਨ
– HighCourt News: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੇ ਨਾਲ ਨਵਾਂ ਸਟਾਫ ਅਟੈਚ, ਦੇਖੋ ਲਿਸਟ
– Latsest News : ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਿਲਿਆ ਨਵਾਂ ਰਜਿਸਟਰਾਰ ਜਨਰਲ
– Saudi Arabia ‘ਚ 14 ਮਹੀਨੇ ਪਹਿਲਾਂ ਗਏ ਨੌਜਵਾਨ ਦੀ ਮੌਤ
– Dubai ਵਿੱਚ ਟੈਂਕਰ ਪਲਟਣ ਨਾਲ ਪੰਜਾਬੀ ਨੌਜਵਾਨ ਦੀ ਮੌਤ: 2 ਭੈਣਾਂ ਦਾ ਇਕਲੌਤਾ ਭਰਾ ਸੀ
– Army ਦੇ ਅਧਿਕਾਰੀ ਨੇ ਸਪਾਈਸਜੈੱਟ ਦੇ 4 ਕਰਮਚਾਰੀਆਂ ਦੀ ਕੀਤੀ ਕੁੱਟਮਾਰ
– National News: ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
– PM ਮੋਦੀ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ
– UP ਦੇ ਗੋਂਡਾ ਵਿੱਚ ਨਹਿਰ ਵਿੱਚ ਡਿੱਗੀ ਬੋਲੈਰੋ ਗੱਡੀ, 11 ਦੀ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















