Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ,1ਦਸੰਬਰ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
🛑 ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈ ਕੋਰਟ ‘ਚ ਸੁਣਵਾਈ ਕੱਲ੍ਹ ; ਅੱਜ ਨਹੀਂ ਹੋ ਸਕੀ ਅਦਾਲਤ ‘ਚ ਕਾਰਵਾਈ
🛑 PUNJAB : ਪੰਜਾਬ ਸਰਕਾਰ ਵਲੋਂ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
🛑 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੌਰੇ ਲਈ ਪਹੁੰਚੇ ਜੌਰਡਨ
🛑🏏 November 2025 : ਸ਼ੈਫਾਲੀ ਵਰਮਾ ਨੇ ਜਿੱਤਿਆ ICC Women’s Player of the Month Award
🛑 ਸਿਡਨੀ ਦੇ Bondi Beach ‘ਤੇ ਹੋਈ ਗੋਲੀਬਾਰੀ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੋਈ 16
🛑 School Bomb Threat : ਜਲੰਧਰ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
🛑 Weather Update : ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ‘ਚ ਸੰਘਣੀ ਧੁੰਦ ਦਾ ਅਲਰਟ ਜਾਰੀ
🛑 Haryana : ਹਰਿਆਣਾ ਸਰਕਾਰ ਨੇ ਸ਼ਤਰੂਜੀਤ ਸਿੰਘ ਕਪੂਰ ਨੂੰ DGP ਦੇ ਅਹੁਦੇ ਤੋਂ ਹਟਾਇਆ
🛑 ਪ੍ਰਧਾਨ ਮੰਤਰੀ ਮੋਦੀ ਅੱਜ ਤੋਂ ਜੌਰਡਨ, ਇਥੋਪੀਆ ਤੇ ਓਮਾਨ ਦੇ ਦੌਰੇ ਦੀ ਕਰਨਗੇ ਸ਼ੁਰੂਆਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























