Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ, 2ਫਰਵਰੀ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
- 🛑 ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
- 🛑 ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਵਲੋਂ ਮਜੀਠੀਆ ਨਾਲ ਜੇਲ੍ਹ ‘ਚ ਮੁਲਾਕਾਤ
- ✅ ਥਾਣਾ ਢਕੌਲੀ ਖੇਤਰ ਵਿੱਚ ਗੋਲੀਆਂ ਚਲਾਉਣ ਵਾਲਾ ਦੋਸ਼ੀ ਗ੍ਰਿਫ਼ਤਾਰ
- ✅ ਭਗਵੰਤ ਸਿੰਘ ਮਾਨ ਸਰਕਾਰ ਦੇ ਵਿਰੁੱਧ ਬੋਲਣ ਲਈ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਰਿਹਾ : MLA Kulwant Singh
- 🛑 Gurdaspur : ਮੈਰੀਟੋਰੀਅਸ ਸਕੂਲ ਦੇ ਬੱਚਿਆਂ ਦੀ ਖਾਣਾ ਖਾਣ ਤੋਂ ਬਾਅਦ ਵਿਗੜੀ ਸਿਹਤ
- 🛑 Budget 2026 : ਸਰਕਾਰ ਨੇ ਕੈਂਸਰ ਅਤੇ ਦੁਰਲੱਭ ਬਿਮਾਰੀਆਂ ਦੀਆਂ ਦਵਾਈਆਂ ‘ਤੇ ਕਸਟਮ ਡਿਊਟੀ ਤੋਂ ਦਿੱਤੀ ਛੋਟ
- 🛑 170 ਕਿਲੋਗ੍ਰਾਮ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਸਮੇਤ 2 ਕਾਬੂ
- 🛑 Grammy Award : ਅਧਿਆਤਮਿਕ ਆਗੂ ਦਲਾਈ ਲਾਮਾ ਨੇ ਜਿੱਤਿਆ ਗ੍ਰੈਮੀ ਪੁਰਸਕਾਰ
- 🛑🏏 T20 World Cup : ਟੀ-20 ਵਿਸ਼ਵ ਕੱਪ ਦੇ ਅਭਿਆਸ ਮੈਚਾਂ ਦਾ ਸ਼ਡਿਊਲ ਜਾਰੀ
- ✅ ਬਿਹਤਰ ਸਿਹਤ ਸੇਵਾਵਾਂ ਲਈ ਨਵੇਂ ਹਾਊਸ ਸਰਜਨ ਨਿਯੁਕਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























