Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
-
🛑 ਅਬੂ ਧਾਬੀ ਵਿੱਚ ਆਯੋਜਿਤ ਹੋਣਗੇ IIFA ਅਵਾਰਡ 2027 : ਵੱਡੇ ਫਿਲਮੀ ਸਿਤਾਰੇ ਹੋਣਗੇ ਸ਼ਾਮਲ
-
🛑 ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਕੀਤਾ ਗਿਆ ਪੇਸ਼
-
🛑 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ; ਇਸ ਮਹੀਨੇ ਚਾਂਦੀ ₹9,000 ਅਤੇ ਸੋਨਾ ₹5,000 ਹੋਇਆ ਸਸਤਾ
-
🛑 ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ
-
🛑 ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ
-
🛑 Punjab: ਸਾਬਕਾ ਡੀਆਈਜੀ ਭੁੱਲਰ ਮਾਮਲੇ ਵਿੱਚ ਵਿਚੋਲੇ ਤੋਂ ਪੁੱਛਗਿੱਛ ਕਰੇਗੀ ਈਡੀ
-
🛑 ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ; ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਸਮੇਤ 3 IAS ਅਧਿਕਾਰੀਆਂ ਦੇ ਤਬਾਦਲੇ
-
🛑 Disha Salian ਦੇ ਪਿਤਾ ਵੱਲੋਂ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ 500 ਕਰੋੜ ਦਾ ਮਾਣਹਾਨੀ ਨੋਟਿਸ
-
🛑 Punjab: ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ
-
🛑 Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ























