ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ !
🛑 ਸੰਯੁਕਤ ਕਿਸਾਨ ਮੋਰਚਾ ਵੱਲੋਂ ਪੁੱਡਾ ਗਰਾਊਂਡ ਪਟਿਆਲਾ ਵਿਖੇ ਕੀਤੀ ਗਈ ਵੱਡੀ ਰੈਲੀ
🛑🏏 Rising Stars Asia Cup: ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ :ਭਾਰਤ ਨੇ ਗਵਾਈਆਂ 4 ਵਿਕਟਾਂ, ਸਕੋਰ 200 ਤੋਂ ਪਾਰ
🛑 ਪੈਕ ਕੀਤੇ ਭੋਜਨ ਪਦਾਰਥਾਂ ‘ਤੇ ਖੰਡ, ਨਮਕ ਜਾਂ ਚਰਬੀ ਦੀ ਵਧੇਰੇ ਮਾਤਰਾ ਦੇ ਹੋਣੇ ਚਾਹੀਦੇ ਹਨ ਸਪੱਸ਼ਟ ਲੇਬਲ: ਸੁਪਰੀਮ ਕੋਰਟ
🛑 ਦਿੱਲੀ ਦੀ ਹਵਾ ਵਿੱਚ ਫਿਲਹਾਲ ਨਹੀਂ ਹੋ ਰਿਹਾ ਸੁਧਾਰ ; AQI 319 ਦਰਜ
🛑 National: CJP ਦੇ ਸੌਰਵ ਦਾਸ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ
🛑 Punjab ‘ਚ ਹਰਿਆਣਵੀ ਸਿੰਗਰ ‘ਤੇ FIR ਦਰਜ, ਪੜ੍ਹੋ ਕੀ ਹੈ ਮਾਮਲਾ ?
🛑 National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ?
🛑 Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?
🛑 Chandigarh ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਅੱਜ ਤੋਂ ਸ਼ੁਰੂ























