Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ
🛑 7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ
🛑 ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ
🛑 734 ਕਰੋੜ ਰੁਪਏ ਦੇ GST ਘੁਟਾਲੇ ਦਾ ਮਾਮਲਾ : ED ਵੱਲੋਂ ਕਾਰੋਬਾਰੀ ਅਤੇ ਉਸਦਾ ਪੁੱਤਰ ਗ੍ਰਿਫਤਾਰ
🛑🏑 Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਰੋਮਾਂਚਕ ਮੁਕਾਬਲੇ ਵਿੱਚ ਪਾਕਿਸਤਾਨ ਨੂੰ 4-3 ਨਾਲ ਹਰਾਇਆ
🛑 ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ
🛑 ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ
🛑 Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ‘ਚ
🛑 ਅਮਰੀਕਾ ’ਚ 20 ਲੱਖ ਡਾਲਰ ਦੀ ਕਾਰਗੋ ਚੋਰੀ ਅਤੇ ਸਾਜ਼ਿਸ਼ ਦੇ ਮਾਮਲੇ ’ਚ ਦੋ ਭਾਰਤੀ ਦੋਸ਼ੀ ਕਰਾਰ
🛑 ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, LPG ਸਿਲੰਡਰ ਹੋਇਆ ਮਹਿੰਗਾ























