ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 Typhoon Champi : ਤਾਈਵਾਨ ਨੇ 20 ਸ਼ਹਿਰਾਂ ਅਤੇ ਕਾਉਂਟੀਆਂ ਵਿੱਚ ਸਕੂਲ ਤੇ ਦਫ਼ਤਰ ਬੰਦ; ਸੈਂਕੜੇ ਉਡਾਣਾਂ ਰੱਦ
🛑 ਰੋਮਾਂਟਿਕ ਕਾਮੇਡੀ ਫਿਲਮ ‘Coimbatore Mappillaii’ 24 ਦਸੰਬਰ ਨੂੰ ਹੋਵੇਗੀ ਰਿਲੀਜ਼
🛑 ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 510 ਘਟਨਾਵਾਂ ਆਈਆਂ ਸਾਹਮਣੇ ; 184 ਮਾਮਲਿਆਂ ਵਿੱਚ ਲਗਾਏ ਗਏ ਜੁਰਮਾਨੇ
🛑 ਰਾਜਸਥਾਨ ਵਿੱਚ ਦੌਸਾ-ਮਨੋਹਰਪੁਰ ਹਾਈਵੇਅ ‘ਤੇ ਕਾਰ ਖਾਈ ਵਿੱਚ ਡਿੱਗੀ; 4 ਲੋਕਾਂ ਦੀ ਮੌਤ
🛑 ਪਰਵਿੰਦਰ ‘ਝੋਟਾ’ ਕਤਲ ਕਾਂਡ: ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ
🛑 ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਮਿਲੀ ਮਨਜ਼ੂਰੀ
🛑 ਪਰਵਿੰਦਰ ਝੋਟਾ ਮਾਮਲਾ: CBI ਨੂੰ ਅਸ਼ਵਨੀ ਕੁਮਾਰ ਦਾ ਮਿਲਿਆ 5 ਦਿਨ ਦਾ ਪੁਲਿਸ ਰਿਮਾਂਡ
🛑 Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼
🛑 Punjab ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ
🛑 ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ























