ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ
🛑 ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ
🛑 ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼
🛑 ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ
🛑 Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ
🛑 Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ
🛑 Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ
🛑 Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ
🛑 Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ
🛑 Punjab: ਭੁੱਲਰ-ਕ੍ਰਿਸ਼ਾਨੂ ਸਾਰਦਾ ਮਾਮਲਾ: ਫ਼ਾਜ਼ਿਲਕਾ ਦੇ SSP ਤੋਂ ED ਨੇ ਕੀਤੀ ਪੁੱਛਗਿੱਛ























