Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 8 ਅਪ੍ਰੈਲ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ।
-
🛑 ਪਠਾਨਕੋਟ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ; ਤਾਪਮਾਨ ‘ਚ ਭਾਰੀ ਗਿਰਾਵਟ
-
🛑 ਮੁੜ ਅਕਾਲੀ ਦਲ ’ਚ ਸ਼ਾਮਿਲ ਹੋਏ ਬੀਬੀ ਪਰਮਜੀਤ ਕੌਰ ਲਾਂਡਰਾ
-
✅ ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ
-
✅ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ
-
🛑 ਮਾਨਸਾ ਜ਼ਿਲ੍ਹੇ ਵਿੱਚ ਦੇਰ ਰਾਤ ਮੀਂਹ ਨੇ ਕਣਕ ਦੀ ਫ਼ਸਲ ਦਾ ਕੀਤਾ ਨੁਕਸਾਨ, ਕਿਸਾਨ ਨਿਰਾਸ਼
-
🛑 ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਖ਼ਤਮ ਕੀਤੀ ਹੜਤਾਲ
-
🛑 ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਡੀਏ ‘ਚ ਵਾਧਾ: ਹਾਈਕੋਰਟ ਨੇ ਸਰਕਾਰ ਨੂੰ ਭੁਗਤਾਨ ਕਰਨ ਦੇ ਦਿੱਤੇ ਹੁਕਮ
-
🔗 West Bengal Election: ਮਮਤਾ ਬੈਨਰਜੀ ਨੇ ਭਵਾਨੀਪੁਰ ਤੋਂ ਨਾਮਜ਼ਦਗੀ ਕੀਤੀ ਦਾਖਲ
-
🔗 Breaking: ਰੈਪੋ ਰੇਟ ਵਿੱਚ ਕੋਈ ਬਦਲਾਅ ਨਹੀਂ, ਲੋਨ ਨਹੀਂ ਹੋਣਗੇ ਮਹਿੰਗੇ
-
🔗 Iran-USA ਜੰਗਬੰਦੀ ਤੋਂ ਬਾਅਦ ਸ਼ੇਅਰ ਮਾਰਕੀਟ ‘ਚ ਵੀ ਆਈ ਤੇਜ਼ੀ, ਪੜ੍ਹੋ ਵੇਰਵਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























