Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ, 16 ਫਰਵਰੀ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
- T20 World Cup: ਅਫਗਾਨਿਸਤਾਨ ਨੇ UAE ਨੂੰ 5 ਵਿਕਟਾਂ ਨਾਲ ਹਰਾਇਆ
- IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ
- Breaking: CM ਮਾਨ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਸਿੱਧੇ ਹੀ ਮੋਗਾ ਰੈਲੀ ਵਿੱਚ ਪਹੁੰਚੇ
- ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ ‘ਤੇ FIR ਦਰਜ, ਪੜ੍ਹੋ ਵੇਰਵਾ
- Rajasthan: ਕੈਮੀਕਲ-ਪਟਾਕਾ ਫੈਕਟਰੀ ‘ਚ ਲੱਗੀ ਅੱਗ, 8 ਜਣਿਆ ਦੀ ਜ਼ਿੰਦਾ ਸੜ ਕੇ ਮੌਤ
- ਭਾਰਤ-ਅਮਰੀਕਾ ਵਪਾਰ ਸਮਝੌਤਾ ਕੇਂਦਰ ਵੱਲੋਂ ਕਿਸਾਨਾਂ ਨਾਲ ਵੱਡਾ ਵਿਸ਼ਵਾਸਘਾਤ – ਕੁਲਤਾਰ ਸਿੰਘ ਸੰਧਵਾਂ
- 🔗 Punjab: ਪੰਜਾਬੀ ਫਿਲਮ ਇੰਡਸਟਰੀ ਨਾਲ ਜੁੜੀ ਇੱਕ ਔਰਤ ਨੇ ਆਪਣੇ ਪਤੀ ‘ਤੇ ਲਾਏ ਗੰਭੀਰ ਦੋਸ਼, ਕੇਸ ਦਰਜ, ਪੜ੍ਹੋ ਕੀ ਹੈ ਮਾਮਲਾ
- Weather Update : ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼ ; ਦੋ ਦਿਨ ਮੀਂਹ ਪੈਣ ਦੀ ਸੰਭਾਵਨਾ
- ਗਾਜ਼ਾ ਵਿੱਚ ਇਜ਼ਰਾਈਲੀ ਹਮਲਿਆਂ ‘ਚ 11ਦੀ ਮੌਤ
- ✅ PUNJAB GOVT ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























