Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 16 ਮਾਰਚ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
- 🛑 ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ
- 🛑 ਸਲਮਾਨ ਖਾਨ ਦੀ ਫਿਲਮ ‘ਬੈਟਲ ਆਫ਼ ਗਲਵਾਨ’ ਦਾ ਬਦਲਿਆ ਨਾਮ : ਹੁਣ ‘Maatrubhumi’ : May War Rest in Peace ਨਾਮ ਨਾਲ ਹੋਵੇਗੀ ਰਿਲੀਜ਼
- 🛑 ਪੰਜਾਬ ਵਿੱਚ ਮੀਂਹ ਦੇ ਨਾਲ ਗੜੇਮਾਰੀ ; ਤੇਜ਼ ਹਵਾਵਾਂ ਨੇ ਕਈ ਥਾਵਾਂ ’ਤੇ ਕਣਕਾਂ ਵਿਛਾਈਆਂ
- 🛑 ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖ਼ਿਲਾਫ ਸੰਮਨ ਜਾਰੀ
- 🔗 Odisha: ਕਟਕ ਦੇ ਸਰਕਾਰੀ ਹਸਪਤਾਲ ਵਿੱਚ ਲੱਗੀ ਅੱਗ: 10 ਮਰੀਜ਼ਾਂ ਦੀ ਮੌਤ
- 🔗 Punjab ‘ਚ ਭਗਵੰਤ ਮਾਨ ਸਰਕਾਰ ਦੇ 4 ਸਾਲ ਪੂਰੇ
- 🔗 National: ਅਚਾਨਕ ਹੋਈ ਬਰਫ਼ਬਾਰੀ ਕਾਰਨ ‘ਅਟਲ ਟਨਲ’ ‘ਚ ਫਸੀਆਂ ਗੱਡੀਆਂ
- ✅ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ PUNJAB ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ
- 🔗 Breaking: ਜਲੰਧਰ ਤੋਂ ਬਾਅਦ ਮੋਗਾ ਦੇ ਸਕੂਲਾਂ ਨੂੰ ਮਿਲੀ ਧਮਕੀ: 9ਵੀਂ ਜਮਾਤ ਦੀ ਪ੍ਰੀਖਿਆ ਰੱਦ
- 🔗 Bye-election Schedule: ਛੇ ਰਾਜਾਂ ਵਿੱਚ ਅੱਠ ਵਿਧਾਨ ਸਭਾ ਸੀਟਾਂ ਲਈ ਵੀ ਜ਼ਿਮਨੀ ਚੋਣਾਂ ਦਾ ਐਲਾਨ






















