• Latest
  • Trending
Traffic Police ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸੈਮੀਨਾਰ ਲਗਾ ਕੇ ਕੀਤਾ ਗਿਆ ਜਾਗਰੂਕ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

7 hours ago
ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

8 hours ago
 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

10 hours ago
ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

12 hours ago
Hindi News
English News
Thursday, October 29, 2026
No Result
View All Result
16 °c
Chandigarh
20 ° Fri
23 ° Sat
23 ° Sun
24 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Traffic Police ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸੈਮੀਨਾਰ ਲਗਾ ਕੇ ਕੀਤਾ ਗਿਆ ਜਾਗਰੂਕ

September 10, 2025
in ਖਬਰਾਂ, ਪੰਜਾਬ
Traffic Police ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸੈਮੀਨਾਰ ਲਗਾ ਕੇ ਕੀਤਾ ਗਿਆ ਜਾਗਰੂਕ
Traffic Police ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸੈਮੀਨਾਰ ਲਗਾ ਕੇ ਕੀਤਾ ਗਿਆ ਜਾਗਰੂਕ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਸਤੰਬਰ 2025 (ਸਤੀਸ਼ ਕੁਮਾਰ ਪੱਪੀ):- ਸ੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ.ਨਗਰ ਵੱਲੋਂ ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਹੇਠ ਕਰਨੈਲ ਸਿੰਘ ਪੀ.ਪੀ.ਐਸ਼. ਉਪ ਕਪਤਾਨ ਪੁਲਿਸ, ਟ੍ਰੈਫਿਕ ਵੱਲੋਂ ਅੱਜ ਗਿਆਨ ਜਯੋਤੀ ਗਲੋਬਲ ਸਕੂਲ (ਮੋਹਾਲੀ ਐਸ.ਏ.ਐਸ.ਨਗਰ) ਮੋਹਾਲੀ, ਐਸ.ਏ.ਐਸ.ਨਗਰ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਖੇਡਾਂ ਵੱਲ ਜਾਣ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਕੁਝ ਗਲਤ ਅਨਸਰਾਂ ਵੱਲੋਂ ਵਿਦਿਆਰਥੀਆਂ ਨੂੰ ਨਸ਼ੇ ਤੇ ਲਗਾ ਦਿੱਤਾ ਜਾਂਦਾ ਹੈ ਇਸ ਲਈ ਅਜਿਹੇ ਮਾੜੇ ਅਨਸਰਾਂ ਤੋਂ ਆਪਣਾ ਬਚਾਅ ਰੱਖੋ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਮੋਟਰ ਵਹੀਕਲ ਐਕਟ ਦੀ ਧਾਰਾ 199 ਏ ਤਹਿਤ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਉਸਦੇ ਮਾਪਿਆਂ ਨੂੰ 3 ਸਾਲ ਦੀ ਕੈਦ, 25 ਹਜਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦੇਣ ਵਾਲੇ ਵਿਅਕਤੀ ਨੂੰ ਵੀ 3 ਸਾਲ ਦੀ ਸਜਾ ਜਾਂ ਜੁਰਮਾਨਾ ਹੋ ਸਕਦਾ ਹੈ।

ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਸਰਕਾਰ ਦੁਆਰਾ ਚਲਾਈ ਗਈ ਸੱਜਣ ਪੁਰਸ਼ਾਂ ਨੂੰ ਇਨਾਮ ਦੇਣ ਲਈ ਯੋਜਨਾ (Scheme for Grant of Award to the Good Samaritan) ਸਕੀਮ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮੱਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋਂ (ਫਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ।

ਇਸ ਮੌਕੇ ਤੇ ਗਿਆਨ ਜਯੋਤੀ ਗਲੋਬਲ ਸਕੂਲ (ਮੋਹਾਲੀ ਐਸ.ਏ.ਐਸ.ਨਗਰ) ਮੋਹਾਲੀ ਐਸ.ਏ.ਐਸ.ਨਗਰ ਦੇ ਪ੍ਰਿੰਸੀਪਲ ਅਤੇ ਹੋਰ ਸਟਾਫ ਨੇ ਡੀ ਐਸ ਪੀ ਟ੍ਰੈਫਿਕ ਦਾ ਜਾਗਰੂਕਤਾ ਸਬੰਧੀ ਇਹ ਸੈਮੀਨਾਰ ਲਗਾਉਣ ਲਈ ਧੰਨਵਾਦ ਕੀਤਾ। ਸ. ਕਰਨੈਲ ਸਿੰਘ, ਉਪ ਕਪਤਾਨ ਪੁਲਿਸ ਟ੍ਰੈਫਿਕ ਨੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਨੂੰ ਖੇਡਾਂ ਵੱਲ ਜਾਣ ਲਈ ਪ੍ਰੇਰਿਤ ਕੀਤਾ।

Tags: BREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newsTraffic PoliceWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

by Navjot
October 28, 2026
0

  ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ)  ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਨਵੰਬਰ ਨੂੰ 'ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ...

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

by Navjot
October 28, 2026
0

ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਬੁੱਧਵਾਰ ਨੂੰ ਦੱਸਿਆ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਇਸ...

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

by Navjot
October 28, 2026
0

  ਚੇਨਈ, 28 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
2 weeks ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12, ਅਕਤੂਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 