Transfer : ਵੱਡੇ ਪੱਧਰ ‘ਤੇ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਦਾ ਤਬਾਦਲਾ ਵੇਖੋ List

ਨਵੀ ਦਿੱਲੀ, 16 ਮਈ (ਵਿਸ਼ਵ ਵਾਰਤਾ): ਮੋਦੀ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਦੇ ਇੱਕੋ ਸਮੇਂ ਤਬਾਦਲੇ ਦੇ ਹੁਕਮ ਦਿੱਤੇ ਹਨ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਤਬਾਦਲੇ-ਪੋਸਟਿੰਗ ਆਦੇਸ਼ ਵਿੱਚ ਕਿਹਾ ਗਿਆ ਹੈ ਕਿ AGMUT ਕੇਡਰ ਦੇ IAS ਅਧਿਕਾਰੀਆਂ ਅਤੇ IPS ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕੀਤਾ ਜਾ ਰਿਹਾ ਹੈ।
ਪੜ੍ਹੋ ਸੂਚੀ



ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























