Transfer News: 37 ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ, ਦੇਖੋ ਪੂਰੀ ਲਿਸਟ
ਲਖਨਉ 1 ਸਤੰਬਰ (ਵਿਸ਼ਵ ਵਾਰਤਾ) Transfer News:- ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵਲੋਂ ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਬਦਲੀਆਂ ਦੇ ਸੰਬੰਧ ‘ਚ ਸੂਬੇ ਦੇ ਗ੍ਰਹਿ ਵਿਭਾਗ ਵਲੋਂ 37 ਬਦਲੇ ਗਏ ਅਧਿਕਾਰੀਆਂ ਦੀ ਲਿਸਟ ਜਾਰੀ ਕੀਤੀ ਗਈ ਹੈ। ਮੁੱਖ ਤੌਰ ‘ਤੇ ਰਾਜੇਸ਼ ਕੁਮਾਰ ਯਾਦਵ ਨੂੰ ਲਖਨਊ ਦਾ ਪੁਲਿਸ ਮੁਖੀ ਬਣਾਇਆ ਗਿਆ ਹੈ।
—-