Transfer News: ਪੰਜਾਬ ਸਰਕਾਰ ਵੱਲੋਂ ਬਦਲੀਆਂ ਦਾ ਦੌਰ ਜਾਰੀ
– ਨਗਰ ਨਿਗਮ/ ਨਗਰ ਸੁਧਾਰ ਟਰੱਸਟਾਂ ਅਤੇ ਸਥਾਨਕ ਸਰਕਾਰ ਵਿਭਾਗ ਦੇ 22 ਅਧਿਕਾਰੀ ਇਧਰੋਂ-ਓਧਰ
– ਇਥੇ ਦੇਖੋ ਸੂਚੀ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਥਾਨਕ ਸਰਕਾਰ ਵਿਭਾਗ ਦੀਆਂ ਪ੍ਰਬੰਧਕੀ ਜ਼ਰੂਰਤਾਂ ਮੁੱਖ ਰੱਖਦੇ ਹੋਏ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਦਲੀਆਂ ਅਤੇ ਐਡਜਸਟਮੈਂਟਾਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਨਗਰ ਨਿਗਮ/ ਨਗਰ ਸੁਧਾਰ ਟਰੱਸਟ ‘ਚ ਕੰਮ ਕਰਦੇ ਕਈ ਅਧਿਕਾਰੀਆਂ ਦੀਆਂ ਐਡਜਸਟਮੈਂਟਾਂ ਅਤੇ ਵਾਧੂ ਚਾਰਜ ਦਿੱਤਾ ਗਿਆ ਹੈ ਜਿਸ ਦੀ ਸੂਚੀ ਹੇਠਾਂ ਦਿਤੀ ਗਈ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/