Transfer news : ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸ਼ਨ ਵਿੱਚ ਵੱਡੇ ਪੱਧਰ ਤੇ ਫੇਰਬਦਲ
15 ਜ਼ਿਲ੍ਹਿਆਂ ਦੇ ਬਦਲੇ SSP – IPS ਦੀਪਕ ਪਾਰੀਕ ਬਣੇ ਐਸ ਐਸ ਪੀ ਮੋਹਾਲੀ
ਹਰਕਮਲਪ੍ਰੀਤ ਸਿੰਘ ਖੱਖ ਨੂੰ ਮਿਲੀ ਜਲੰਧਰ ਰੂਰਲ ਦੀ ਜਿੰਮੇਵਾਰੀ
ਚੰਡੀਗੜ੍ਹ, 2ਅਗਸਤ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸ਼ਨ ਵਿੱਚ ਵੱਡੇ ਪੱਧਰ ਤੇ ਫੇਰਬਦਲ ਕੀਤਾ ਗਿਆ ਹੈ। ਜਿਸ ਵਿੱਚ 23 IPS ਤੇ 4 PPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। IPS ਦੀਪਕ ਪਾਰੀਕ ਐਸਐਸਪੀ ਮੋਹਾਲੀ ਲਾਇਆ ਗਿਆ ਹੈ, ਜਦਕਿ ਹਰਕਮਲਪ੍ਰੀਤ ਸਿੰਘ ਖੱਖ ਨੂੰ ਜਲੰਧਰ ਰੂਰਲ ਦੀ ਜਿੰਮੇਵਾਰੀ ਸੌਂਪੀ ਗਈ ਹੈ।
Transfer news : ਪੰਜਾਬ ਸਰਕਾਰ ਵੱਲੋਂ 28 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ