Transfers: ਸਿੱਖਿਆ ਵਿਭਾਗ ਪੰਜਾਬ ਵਲੋਂ 67 ਪ੍ਰਿੰਸੀਪਲਾਂ ਦੇ ਤਬਾਦਲੇ
ਮੋਹਾਲੀ, 28 ਅਗਸਤ 2025 – ਪ੍ਰਬੰਧਕੀ ਜਰੂਰਤਾਂ ਅਤੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਰਾਜ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਪੀ.ਈ.ਐਸ.-1 ਕਾਡਰ ਦੇ (Transfers) 67 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਕੀਤੀਆਂ ਗਈਆਂ ਹਨ। ਸੂਚੀ ਹੇਠ ਦਿੱਤੇ ਅਨੁਸਾਰ ਹੈ:-

ਹੜ੍ਹਾਂ ਕਾਰਣ ਜਿੱਥੇ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸਕੂਲਾਂ ਵਿਚ ਛੁੱਟੀਆਂ ਕੀਤੀਆਂ ਗਈਆਂ ਹਨ, ਉਥੇ ਹੀ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਵੱਡੇ ਪੱਧਰ ਉਤੇ ਤਬਦਲੇ ਕੀਤੇ ਗਏ ਹਨ। ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਵਿਭਾਗ ਵਿਚ ਪ੍ਰਿੰਸੀਪਲਾਂ ਦੀਆਂ ਵੱਡੇ ਪੱਧਰ ‘ਤੇ ਬਦਲੀਆਂ ਕੀਤੀਆਂ ਗਈਆਂ ਹਨ।

ਪੰਜਾਬ ਵਿਚ ਛੁੱਟੀਆਂ ਵਿਚਾਲੇ ਸਿੱਖਿਆ ਵਿਭਾਗ ਵਿਚ ਵੱਡੇ ਪੱਧਰ ‘ਤੇ ਤਬਾਦਲੇ: ਵਿਭਾਗ ਵਲੋਂ 67 ਪ੍ਰਿੰਸੀਪਲਾਂ ਦੇ ਤਬਾਦਲੇ



ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























