• Latest
  • Trending
ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

3 weeks ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

1 hour ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

3 hours ago
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

4 hours ago
Hindi News
English News
Tuesday, November 17, 2026
No Result
View All Result
17 °c
Chandigarh
19 ° Wed
19 ° Thu
19 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਤਰਸ ਦੇ ਆਧਾਰ 'ਤੇ ਕੀਤੀਆਂ ਗਈਆਂ ਨਿਯੁਕਤੀਆਂ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿੱਤੀ ਸਥਿਰਤਾ ਪ੍ਰਦਾਨ ਕਰਨਗੀਆਂ: ਹਰਪਾਲ ਸਿੰਘ ਚੀਮਾ

October 28, 2026
in ਖਬਰਾਂ, ਪੰਜਾਬ
ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਤਰਸ ਦੇ ਆਧਾਰ ‘ਤੇ ਕੀਤੀਆਂ ਗਈਆਂ ਨਿਯੁਕਤੀਆਂ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿੱਤੀ ਸਥਿਰਤਾ ਪ੍ਰਦਾਨ ਕਰਨਗੀਆਂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਦਾ ਸਾਥ ਦੇਣ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੰਟਰੈਕਟ ਅਤੇ ਆਊਟਸੋਰਸਡ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ):- ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਟਰਾਂਸਪੋਰਟ ਵਿਭਾਗ, ਪੰਜਾਬ ਵਿੱਚ ਤਰਸ ਦੇ ਆਧਾਰ ‘ਤੇ ਗਰੁੱਪ ਸੀ ਦੀਆਂ ਵੱਖ-ਵੱਖ ਅਸਾਮੀਆਂ ਲਈ ਚੁਣੇ ਗਏ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਹ ਪੱਤਰ ਕੈਬਨਿਟ ਮੰਤਰੀ ਵੱਲੋਂ ਟਰਾਂਸਪੋਰਟ ਡਾਇਰੈਕਟਰ ਰਾਜੀਵ ਕੁਮਾਰ ਗੁਪਤਾ ਅਤੇ ਪੀ.ਆਰ.ਟੀ.ਸੀ. ਪਟਿਆਲਾ ਦੀ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਦੀ ਹਾਜ਼ਰੀ ਵਿੱਚ ਸੌਂਪੇ ਗਏ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਜਨਤਾ ਦੀ ਬਿਹਤਰ ਸੇਵਾ ਲਈ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਪੇਸ਼ੇਵਰਾਨਾ ਢੰਗ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦਿੰਦਿਆਂ ਕਿਹਾ, “ਤਰਸ ਦੇ ਆਧਾਰ ‘ਤੇ ਨਿਯੁਕਤੀਆਂ ਕਰਨ ਦੀ ਇਸ ਪਹਿਲਕਦਮੀ ਦਾ ਮਕਸਦ ਵਿਭਾਗ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਤੁਰੰਤ ਵਿੱਤੀ ਸਹਾਇਤਾ ਅਤੇ ਸਥਿਰਤਾ ਪ੍ਰਦਾਨ ਕਰਨਾ ਹੈ।”

ਨਵ-ਨਿਯੁਕਤ ਉਮੀਦਵਾਰਾਂ ਨੇ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਰੋਜ਼ੀ-ਰੋਟੀ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ।

ਇਸ ਦੌਰਾਨ, ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਰਮਚਾਰੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਪੰਜਾਬ ਦੇ ਆਗੂਆਂ ਬਲਿਹਾਰ ਸਿੰਘ, ਰੇਸ਼ਮ ਸਿੰਘ, ਸ਼ੇਰ ਸਿੰਘ, ਜਗਰੂਪ ਸਿੰਘ ਅਤੇ ਗੁਰਵਿੰਦਰ ਸਿੰਘ ਪੰਨੂੰ ਸਮੇਤ ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਕੁਲਜੀਤ ਸਿੰਘ ਲੋਹਕਾ ਨਾਲ ਮੀਟਿੰਗ ਕੀਤੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦ ਨੂੰ ਭਰੋਸਾ ਦਿਵਾਇਆ, “ਤੁਹਾਡੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ।” ਉਨ੍ਹਾਂ ਨੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਮਸਲਿਆਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

by Jaspreet Kaur
November 17, 2026
0

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ 'ਤੇ ਹਟਾਈਆਂ GRAP-3 ਪਾਬੰਦੀਆਂ ਨਵੀ ਦਿੱਲੀ, 17 ਨਵੰਬਰ (ਵਿਸ਼ਵ ਵਾਰਤਾ)...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

Most Popular

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਦੂਜਾ ਵਨਡੇ ਮੁਕਾਬਲਾ ਜਾਰੀ

by Navjot
3 weeks ago
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਭਾਰਤ ਅਤੇ ਜ਼ਿੰਬਾਬਵੇ ਦੀਆਂ ਮਹਿਲਾ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ ਮੈਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 