• Latest
  • Trending
ਵਿਰੋਧੀਆਂ ਦੇ ਹੰਗਾਮੇ ਦਰਮਿਆਨ ਲੋਕ ਸਭਾ ‘ਚ ਪਾਸ ਹੋਇਆ ਟ੍ਰਿਬਿਊਨਲ ਸੁਧਾਰ ਬਿੱਲ

2 hours ago
ਰੋਪੜ ‘ਚ ‘ਹਰ ਘਰ ਤਿਰੰਗਾ’ ਤਹਿਤ ਪੰਜਾਬ ਭਾਜਪਾ ਦੀ ਵਿਸ਼ਾਲ ਤਿਰੰਗਾ ਯਾਤਰਾ

21 minutes ago
ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ

25 minutes ago
ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ

30 minutes ago
ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਨਾਲ ਮਿਲਿਆ ਸਨਮਾਨ ਤੇ ਨਵਾਂ ਆਤਮ-ਵਿਸ਼ਵਾਸ; ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਦਿੱਤੀ ਨਵੀਂ ਉਡਾਣ: ਡਾ. ਬਲਜੀਤ ਕੌਰ

36 minutes ago
ਕੋਲੰਬੀਆ ‘ਚ 7.4  ਤੀਬਰਤਾ ਦਾ ਭੂਚਾਲ; ਘਰਾਂ ਨੂੰ ਕਰਵਾਇਆ ਗਿਆ ਖਾਲੀ

38 minutes ago
ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ

40 minutes ago
ਪੰਜਾਬ ਵਿੱਚ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁੱਟ ਦਾ ਅੰਤ ਹੋਇਆ; ਵਿਧਾਨ ਸਭਾ ਵੱਲੋਂ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026’ ਸਰਬਸੰਮਤੀ ਨਾਲ ਪਾਸV

46 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

2 hours ago
ਰੇਲ ਯਾਤਰੀਆਂ ਲਈ ਅਹਿਮ ਖਬਰ; 16 ਅਗਸਤ ਤੱਕ ਕਈ ਟ੍ਰੇਨਾਂ ਰਹਿਣਗੀਆਂ ਰੱਦ

ਮੱਧ ਪ੍ਰਦੇਸ਼ ਦੇ ਰਾਜਗੜ੍ਹ ‘ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ

3 hours ago
ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ: ਦੋ ਵੱਡੇ ਸਰਹੱਦ ਪਾਰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼

4 hours ago
Hindi News
English News
Monday, August 10, 2026
No Result
View All Result
28 °c
Chandigarh
27 ° Tue
30 ° Wed
31 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਰੋਧੀਆਂ ਦੇ ਹੰਗਾਮੇ ਦਰਮਿਆਨ ਲੋਕ ਸਭਾ ‘ਚ ਪਾਸ ਹੋਇਆ ਟ੍ਰਿਬਿਊਨਲ ਸੁਧਾਰ ਬਿੱਲ

August 10, 2026
in ਖਬਰਾਂ, ਰਾਸ਼ਟਰੀ
ਵਿਰੋਧੀਆਂ ਦੇ ਹੰਗਾਮੇ ਦਰਮਿਆਨ ਲੋਕ ਸਭਾ ‘ਚ ਪਾਸ ਹੋਇਆ ਟ੍ਰਿਬਿਊਨਲ ਸੁਧਾਰ ਬਿੱਲ

ਵਿਰੋਧੀਆਂ ਦੇ ਹੰਗਾਮੇ ਦਰਮਿਆਨ ਲੋਕ ਸਭਾ ‘ਚ ਪਾਸ ਹੋਇਆ ਟ੍ਰਿਬਿਊਨਲ ਸੁਧਾਰ ਬਿੱਲ

– ਕਮਿਸ਼ਨ ਨਾਲ ਵਧੇਗੀ ਨਿਗਰਾਨੀ
ਨਵੀ ਦਿੱਲੀ, 10 ਅਗਸਤ 2026 (ਵਿਸ਼ਵ ਵਾਰਤਾ) – ਲੋਕ ਸਭਾ ਵਿੱਚ ਸੋਮਵਾਰ ਨੂੰ ਟ੍ਰਿਬਿਊਨਲ ਰਿਫਾਰਮਜ਼ ਬਿੱਲ 2026 ਨੂੰ ਮਨਜ਼ੂਰੀ ਮਿਲ ਗਈ। ਵਿਰੋਧੀ ਧਿਰ ਦੇ ਹੰਗਾਮੇ ਕਾਰਨ ਇਸ ਨੂੰ ਬਿਨਾਂ ਕਿਸੇ ਬਹਿਸ ਦੇ ਹੀ ਮਨਜ਼ੂਰੀ ਮਿਲ ਗਈ। ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਇਸ ਬਿੱਲ ਨਾਲ ਕਿਸੇ ਵੀ ਟ੍ਰਿਬਿਊਨਲ ਦੇ ਅਧਿਕਾਰਾਂ ਵਿੱਚ ਕਿਸੇ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਹੋਵੇਗਾ। ਬਿੱਲ ਦਾ ਮਕਸਦ ਸਿਰਫ਼ ਨਿਯੁਕਤੀਆਂ ਦੀ ਪ੍ਰਕਿਰਿਆ ਨੂੰ ਬਿਹਤਰ ਬਣਾਉਣਾ, ਉਨ੍ਹਾਂ ਦੀ ਖੁਦਮੁਖਤਿਆਰੀ (ਸੁਤੰਤਰਤਾ) ਵਧਾਉਣਾ ਅਤੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣਾ ਹੈ।

ਕਾਨੂੰਨ ਮੰਤਰੀ ਮੁਤਾਬਕ ਇਸ ਬਿੱਲ ਤਹਿਤ ਰਾਸ਼ਟਰੀ ਟ੍ਰਿਬਿਊਨਲ ਕਮਿਸ਼ਨ ਬਣਾਇਆ ਜਾਵੇਗਾ। ਇਹ ਹੀ ਟ੍ਰਿਬਿਊਨਲਾਂ ਦੇ ਪ੍ਰਧਾਨ (ਚੇਅਰਮੈਨ) ਅਤੇ ਮੈਂਬਰਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਦੇਖੇਗਾ, ਉਨ੍ਹਾਂ ਦੇ ਕੰਮਕਾਜ ਦੀ ਸਮੀਖਿਆ ਕਰੇਗਾ ਅਤੇ ਉਨ੍ਹਾਂ ਖ਼ਿਲਾਫ਼ ਆਉਣ ਵਾਲੀਆਂ ਸ਼ਿਕਾਇਤਾਂ ਦੀ ਜਾਂਚ ਦੀ ਨਿਗਰਾਨੀ ਕਰੇਗਾ। ਇਹ ਵਿਵਸਥਾ ਦੇਸ਼ ਦੇ 16 ਮੁੱਖ ਟ੍ਰਿਬਿਊਨਲਾਂ ‘ਤੇ ਲਾਗੂ ਹੋਵੇਗੀ। ਇਨ੍ਹਾਂ ਵਿੱਚ ਪ੍ਰਸ਼ਾਸਨਿਕ, ਆਮਦਨ ਕਰ (ਇਨਕਮ ਟੈਕਸ), ਉਪਭੋਗਤਾ (ਕੰਜ਼ਿਊਮਰ), ਵਾਤਾਵਰਨ, ਕੰਪਨੀ ਕਾਨੂੰਨ, ਹਥਿਆਰਬੰਦ ਫੌਜਾਂ (ਆਰਮਡ ਫੋਰਸਿਜ਼) ਅਤੇ ਦੂਰਸੰਚਾਰ (ਟੈਲੀਕਾਮ) ਨਾਲ ਜੁੜੇ ਟ੍ਰਿਬਿਊਨਲ ਸ਼ਾਮਲ ਹਨ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਲੋਕ ਸਭਾ ਦਾ ਇਜਲਾਸ ਹੰਗਾਮੇ ਨਾਲ ਸ਼ੁਰੂ ਹੋਇਆ। ਟ੍ਰਿਬਿਊਨਲ ਬਿੱਲ ਪਾਸ ਹੋਣ ਤੋਂ ਬਾਅਦ ਸੰਸਦ ਦੀ ਕਾਰਵਾਈ ਮੰਗਲਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੋਪੜ ‘ਚ ‘ਹਰ ਘਰ ਤਿਰੰਗਾ’ ਤਹਿਤ ਪੰਜਾਬ ਭਾਜਪਾ ਦੀ ਵਿਸ਼ਾਲ ਤਿਰੰਗਾ ਯਾਤਰਾ

ਰੋਪੜ ‘ਚ ‘ਹਰ ਘਰ ਤਿਰੰਗਾ’ ਤਹਿਤ ਪੰਜਾਬ ਭਾਜਪਾ ਦੀ ਵਿਸ਼ਾਲ ਤਿਰੰਗਾ ਯਾਤਰਾ

by Ankit
August 10, 2026
0

ਰੋਪੜ 'ਚ ‘ਹਰ ਘਰ ਤਿਰੰਗਾ’ ਤਹਿਤ ਪੰਜਾਬ ਭਾਜਪਾ ਦੀ ਵਿਸ਼ਾਲ ਤਿਰੰਗਾ ਯਾਤਰਾ ➖ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ...

ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ

by Ankit
August 10, 2026
0

ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ ਸਿੱਖਿਆ, ਕਰ, ਰੁਜ਼ਗਾਰ, ਪੇਂਡੂ ਵਿਕਾਸ, ਬੁਨਿਆਦੀ ਢਾਂਚਾ ਅਤੇ ਵਾਤਾਵਰਣ ਸੁਰੱਖਿਆ ਨੂੰ ਮਜ਼ਬੂਤ...

ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ

ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ

by Ankit
August 10, 2026
0

ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ — ਗ੍ਰਿਫ਼ਤਾਰ ਕੀਤੇ ਗਏ...

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਨਾਲ ਮਿਲਿਆ ਸਨਮਾਨ ਤੇ ਨਵਾਂ ਆਤਮ-ਵਿਸ਼ਵਾਸ; ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਦਿੱਤੀ ਨਵੀਂ ਉਡਾਣ: ਡਾ. ਬਲਜੀਤ ਕੌਰ

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਨਾਲ ਮਿਲਿਆ ਸਨਮਾਨ ਤੇ ਨਵਾਂ ਆਤਮ-ਵਿਸ਼ਵਾਸ; ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਦਿੱਤੀ ਨਵੀਂ ਉਡਾਣ: ਡਾ. ਬਲਜੀਤ ਕੌਰ

by Ankit
August 10, 2026
0

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਨਾਲ ਮਿਲਿਆ ਸਨਮਾਨ ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੋਪੜ ‘ਚ ‘ਹਰ ਘਰ ਤਿਰੰਗਾ’ ਤਹਿਤ ਪੰਜਾਬ ਭਾਜਪਾ ਦੀ ਵਿਸ਼ਾਲ ਤਿਰੰਗਾ ਯਾਤਰਾ

ਰੋਪੜ ‘ਚ ‘ਹਰ ਘਰ ਤਿਰੰਗਾ’ ਤਹਿਤ ਪੰਜਾਬ ਭਾਜਪਾ ਦੀ ਵਿਸ਼ਾਲ ਤਿਰੰਗਾ ਯਾਤਰਾ

by Ankit
August 10, 2026
0

ਰੋਪੜ 'ਚ ‘ਹਰ ਘਰ ਤਿਰੰਗਾ’ ਤਹਿਤ ਪੰਜਾਬ ਭਾਜਪਾ ਦੀ ਵਿਸ਼ਾਲ ਤਿਰੰਗਾ ਯਾਤਰਾ ➖ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ...

Most Popular

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭ

3 weeks ago
0

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 