• Latest
  • Trending
“ਸੱਚ ਨੇ ਸੌੜੀ ਰਾਜਨੀਤੀ ਨੂੰ ਕੀਤਾ ਦਰਕਿਨਾਰ: Harjot Bains ਨੇ Arvind Kejriwal ਨੂੰ ਕੇਸ ਵਿਚੋਂ ਬਰੀ ਕਰਨ ਦੇ ਫੈਸਲੇ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ”

“ਸੱਚ ਨੇ ਸੌੜੀ ਰਾਜਨੀਤੀ ਨੂੰ ਕੀਤਾ ਦਰਕਿਨਾਰ: Harjot Bains ਨੇ Arvind Kejriwal ਨੂੰ ਕੇਸ ਵਿਚੋਂ ਬਰੀ ਕਰਨ ਦੇ ਫੈਸਲੇ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ”

4 months ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

1 hour ago
ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

2 hours ago
ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਮੈਲਬੌਰਨ ਵਿੱਚ 30,000 ਭਾਰਤੀਆਂ ਨੂੰ ਕੀਤਾ ਸੰਬੋਧਨ

ਪ੍ਰਧਾਨ ਮੰਤਰੀ ਮੋਦੀ ਨੇ ਮੈਲਬੌਰਨ ਵਿੱਚ 30,000 ਭਾਰਤੀਆਂ ਨੂੰ ਕੀਤਾ ਸੰਬੋਧਨ

3 hours ago
ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

4 hours ago
6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

4 hours ago
ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ

ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ

4 hours ago
ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

5 hours ago
ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

5 hours ago
Hindi News
English News
Thursday, July 9, 2026
No Result
View All Result
26 °c
Chandigarh
30 ° Fri
33 ° Sat
31 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

“ਸੱਚ ਨੇ ਸੌੜੀ ਰਾਜਨੀਤੀ ਨੂੰ ਕੀਤਾ ਦਰਕਿਨਾਰ: Harjot Bains ਨੇ Arvind Kejriwal ਨੂੰ ਕੇਸ ਵਿਚੋਂ ਬਰੀ ਕਰਨ ਦੇ ਫੈਸਲੇ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ”

ਹੁਣ ਆਪਣੇ ਸੂਬੇ, ਆਪਣੇ ਖੇਤਰ ਅਤੇ ਆਪਣੇ ਦੇਸ਼ ਦੇ ਵਿਕਾਸ ਲਈ ਹੋਰ ਵੀ ਸਖ਼ਤ ਮਿਹਨਤ ਕਰਾਂਗੇ: ਬੈਂਸ

February 27, 2026
in ਖਬਰਾਂ, ਪੰਜਾਬ
“ਸੱਚ ਨੇ ਸੌੜੀ ਰਾਜਨੀਤੀ ਨੂੰ ਕੀਤਾ ਦਰਕਿਨਾਰ: Harjot Bains ਨੇ Arvind Kejriwal ਨੂੰ ਕੇਸ ਵਿਚੋਂ ਬਰੀ ਕਰਨ ਦੇ ਫੈਸਲੇ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ”

“ਸੱਚ ਨੇ ਸੌੜੀ ਰਾਜਨੀਤੀ ਨੂੰ ਕੀਤਾ ਦਰਕਿਨਾਰ: Harjot Bains ਨੇ Arvind Kejriwal ਨੂੰ ਕੇਸ ਵਿਚੋਂ ਬਰੀ ਕਰਨ ਦੇ ਫੈਸਲੇ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ”

•ਹੁਣ ਆਪਣੇ ਸੂਬੇ, ਆਪਣੇ ਖੇਤਰ ਅਤੇ ਆਪਣੇ ਦੇਸ਼ ਦੇ ਵਿਕਾਸ ਲਈ ਹੋਰ ਵੀ ਸਖ਼ਤ ਮਿਹਨਤ ਕਰਾਂਗੇ: ਬੈਂਸ

ਚੰਡੀਗੜ੍ਹ, 27 ਫਰਵਰੀ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਆਪ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਅਤੇ 21 ਹੋਰਨਾਂ ਨੂੰ ਬਰੀ ਕਰਨ ਸਬੰਧੀ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਫੈਸਲੇ ਨੂੰ ਸੱਚ ਦੀ ਇੱਕ ਵੱਡੀ ਜਿੱਤ ਅਤੇ ਭਾਰਤੀ ਸੰਵਿਧਾਨ ਤੇ ਸੁਤੰਤਰ ਨਿਆਂਪਾਲਿਕਾ ਦੀ ਮਜ਼ਬੂਤੀ ਦਾ ਪ੍ਰਤੱਖ ਪ੍ਰਮਾਣ ਦੱਸਿਆ।

ਇੱਕ ਵੀਡੀਓ ਸੰਦੇਸ਼ ਵਿੱਚ ਸ. ਹਰਜੋਤ ਬੈਂਸ ਨੇ ਕਿਹਾ, “ਕੋਈ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਪਰ ਅੰਤ ਵਿੱਚ ਜਿੱਤ ਹਮੇਸ਼ਾ ਸੱਚਾਈ ਦੀ ਹੁੰਦੀ ਹੈ। ਸਾਰੇ ਧਾਰਮਿਕ ਗ੍ਰੰਥ ਸਾਨੂੰ ਇਹੀ ਸਿਖਾਉਂਦੇ ਹਨ ਅਤੇ ਅੱਜ ਸਾਨੂੰ ਇਸਦਾ ਸਬੂਤ ਉਦੋਂ ਮਿਲਿਆ ਹੈ ਜਦੋਂ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ 21 ਹੋਰਨਾਂ ਨੂੰ ਬਰੀ ਕਰ ਦਿੱਤਾ।”

ਉਨ੍ਹਾਂ ਅਦਾਲਤ ਦੇ ਫੈਸਲੇ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਨਿਆਂਪਾਲਿਕਾ ਨੇ ਲਗਾਏ ਗਏ ਦੋਸ਼ਾਂ ਨੂੰ ਜਾਂਚ ਦੌਰਾਨ ਪੂਰੀ ਤਰ੍ਹਾਂ ਬੇਬੁਨਿਆਦ ਪਾਇਆ। ਉਨ੍ਹਾਂ ਕਿਹਾ ਕਿ ਅਦਾਲਤ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਮੁਕੱਦਮਾ ਚਲਾਉਣ ਲਈ ਇਹ ਸਬੂਤ ਕਾਫ਼ੀ ਨਹੀਂ ਹਨ, ਜਿਸ ਦਾ ਅਰਥ ਹੈ ਕਿ ਇਹ ਮਾਮਲਾ ਬੇਬੁਨਿਆਦ ਸੀ। ਸ. ਬੈਂਸ ਨੇ ਅਦਾਲਤ ਦੀ ਇਸ ਗੱਲ ਵੱਲ ਧਿਆਨ ਦਵਾਇਆ ਕਿ ਜਾਂਚ ਅਧਿਕਾਰੀਆਂ ਨੇ ਗਲਤ ਤਰੀਕੇ ਨਾਲ ਕੇਸ ਨੂੰ ਘੜਨ ਲਈ ਬਹੁਤ ਕੋਸ਼ਿਸ਼ ਕੀਤੀ ਸੀ ਅਤੇ ਅਦਾਲਤ ਨੇ ਇਨ੍ਹਾਂ ਗਲਤ ਕੰਮਾਂ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਸਿਫਾਰਸ਼ ਵੀ ਕੀਤੀ ਹੈ। ਉਨ੍ਹਾਂ ਇਸ ਫੈਸਲੇ ਨੂੰ ਨਾ ਸਿਰਫ਼ ਬਰੀ ਕੀਤੇ ਗਏ ਆਗੂਆਂ ਲਈ, ਸਗੋਂ ਸੱਚਾਈ ਅਤੇ ਲੋਕਤੰਤਰ ਲਈ ਇੱਕ ਵੱਡੀ ਜਿੱਤ ਦੱਸਿਆ।

ਉਨ੍ਹਾਂ ਨੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਡਾ. ਬੀ.ਆਰ. ਅੰਬੇਡਕਰ ਨੂੰ ਨਮਨ ਕੀਤਾ ਅਤੇ ਭਾਰਤ ਦੇ ਸੰਵਿਧਾਨ ਨੂੰ ਨਿਆਂਪਾਲਿਕਾ ਨੂੰ ਨਿਆਂ ਪ੍ਰਦਾਨ ਕਰਨ ਲਈ ਸ਼ਕਤੀ ਪ੍ਰਦਾਨ ਕਰਨ ਦਾ ਸਿਹਰਾ ਦਿੱਤਾ। ਉਨ੍ਹਾਂ ਕਿਹਾ, “ਸੰਵਿਧਾਨ ਦੀ ਤਾਕਤ ਨੇ ਸੱਚ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਨੂੰ ਅਸਫਲ ਕਰ ਦਿੱਤਾ ਹੈ। ਇਹ ਸਾਡੇ ਸੰਵਿਧਾਨ ਦੀ ਤਾਕਤ ਹੈ ਜੋ ਨਿਆਂਪਾਲਿਕਾ ਨੂੰ ਨਿਆਂ ਪ੍ਰਦਾਨ ਕਰਨ ਦਾ ਅਧਿਕਾਰ ਪ੍ਰਦਾਨ ਕਰਦੀ ਹੈ।”

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਫੈਸਲਾ ਆਮ ਆਦਮੀ ਪਾਰਟੀ (ਆਪ) ਵਿੱਚ ਇੱਕ ਨਵੀਂ ਊਰਜਾ ਭਰੇਗਾ। ਇਹ ਊਰਜਾ ਆਮ ਲੋਕਾਂ ਦੀ ਸੇਵਾ ਕਰਨ ਪ੍ਰਤੀ ਹੋਰ ਦ੍ਰਿੜਤਾ ਲੈ ਆਵੇਗੀ, ਭਾਵੇਂ ਇਹ ਸਰਕਾਰੀ ਸਕੂਲਾਂ ਵਿੱਚ ਸੁਧਾਰ ਕਰਨ ਬਾਰੇ ਹੋਵੇ, ਡਾਕਟਰੀ ਤੇ ਸਿਹਤ ਸਹੂਲਤਾਂ ਵਿੱਚ ਵਾਧਾ ਕਰਨ ਬਾਰੇ ਜਾਂ ਪੰਜਾਬ ਵਿੱਚ ਚੱਲ ਰਹੇ ਕੰਮਾਂ ਵਿੱਚ ਵਿਸਥਾਰ ਕਰਨ ਬਾਰੇ ਹੋਵੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਦੇ ਏਜੰਡੇ ‘ਤੇ ਚਾਨਣਾ ਪਾਉਂਦਿਆਂ, ਸਿੱਖਿਆ ਮੰਤਰੀ ਸ. ਬੈਂਸ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਜਿਸ ਵਿੱਚ ਘਰੇਲੂ ਵਰਤੋਂ ਲਈ ਮੁਫ਼ਤ ਅਤੇ 24 ਘੰਟੇ ਬਿਜਲੀ, ਖੇਤੀਬਾੜੀ ਖੇਤਰ ਲਈ ਦਿਨ ਵੇਲੇ ਬਿਜਲੀ ਸਪਲਾਈ, ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ ਅਤੇ ਹਰ ਪੰਜਾਬੀ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ, “ਇਹ ਉਹ ਕੰਮ ਹਨ ਜੋ ਅੱਜ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਕਰ ਰਹੀ ਹੈ। ਮੁੱਖ ਮੰਤਰੀ ਮਾਨ ਨੂੰ ਸੂਬੇ ਭਰ ਤੋਂ ਜੋ ਪਿਆਰ ਮਿਲ ਰਿਹਾ ਹੈ, ਉਸ ਤੋਂ ਮੈਨੂੰ ਵਿਸ਼ਵਾਸ ਹੈ ਕਿ ਲੋਕਾਂ ਵੱਲੋਂ ਸਾਲ 2022 ਵਿੱਚ ਦਿੱਤਾ ਗਿਆ ਫਤਵਾ ਸਾਲ 2027 ਵਿੱਚ ਰਿਕਾਰਡ ਤੋੜ ਦੇਵੇਗਾ। ਅਸੀਂ ਹੁਣ ਆਪਣੇ ਸੂਬੇ, ਆਪਣੇ ਖੇਤਰ ਅਤੇ ਆਪਣੇ ਦੇਸ਼ ਦੇ ਵਿਕਾਸ ਲਈ ਹੋਰ ਸਖ਼ਤ ਮਿਹਨਤ ਕਰਾਂਗੇ।”

Tags: BREAKING NEWSHarjot Bainspunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

by Jaspreet Kaur
July 9, 2026
0

ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ ਆਪਸ 'ਚ ਟਕਰਾਈਆਂ ਕਈ ਹੋਰ ਗੱਡੀਆਂ ਚਾਲਕ ਫਰਾਰ ਫਾਜ਼ਿਲਕਾ, 9 ਜੁਲਾਈ 2026 (ਵਿਸ਼ਵ...

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

by Jaspreet Kaur
July 9, 2026
0

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ ਨਵੀ ਦਿੱਲੀ, 9 ਜੁਲਾਈ 2026 (ਵਿਸ਼ਵ ਵਾਰਤਾ): ਦੇਸ਼ 'ਚ ਇਕ...

ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

by Jaspreet Kaur
July 9, 2026
0

ਪਟਿਆਲਾ 'ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ - ਐੱਸਐੱਚਓ ਜ਼ਖਮੀ ਪਟਿਆਲਾ, 9 ਜੁਲਾਈ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

Breaking: ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

Breaking: ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

by Ranjit Singh
2 weeks ago
0

Breaking: ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ): ਬਠਿੰਡਾ ਵਿੱਚ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 