• Latest
  • Trending
Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

1 hour ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

25 minutes ago
ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ : 200 ਟੀ-20 ਮੈਚ ਖੇਡਣ ਵਾਲੀ ਪਹਿਲੀ ਕ੍ਰਿਕਟਰ ਬਣੀ

ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ : 200 ਟੀ-20 ਮੈਚ ਖੇਡਣ ਵਾਲੀ ਪਹਿਲੀ ਕ੍ਰਿਕਟਰ ਬਣੀ

27 minutes ago
ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ FIH ਮਹਿਲਾ ਨੇਸ਼ਨਜ਼ ਕੱਪ ਦਾ ਖਿਤਾਬ 

ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ FIH ਮਹਿਲਾ ਨੇਸ਼ਨਜ਼ ਕੱਪ ਦਾ ਖਿਤਾਬ 

35 minutes ago
ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

52 minutes ago
Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

1 hour ago
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

1 hour ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

3 hours ago
IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

11 hours ago
ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
Hindi News
English News
Monday, June 22, 2026
No Result
View All Result
33 °c
Chandigarh
35 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

June 22, 2026
in ਖਬਰਾਂ, ਖੇਡਾਂ
Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ) ਭਾਰਤ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਤਿਕੋਣੀ ਵਨਡੇ ਸੀਰੀਜ਼ ਦਾ ਫਾਈਨਲ ਦਾਂਬੁਲਾ ਦੇ ਰੰਗੀਰੀ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਗਿਆ , ਜਿਸ ਵਿੱਚ ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਤਿਕੋਣੀ ਲੜੀ ਦਾ ਖਿਤਾਬ ਆਪਣੇ ਨਾਮ ਕਰ ਲਿਆ ਹੈ। ਟੀਮ ਭਾਰਤ-ਏ ਨੇ ਸ਼੍ਰੀਲੰਕਾ ਏ ਨੂੰ 66 ਦੌੜਾਂ ਨਾਲ ਹਰਾਇਆ।

India A beat Sri Lanka A by 66 runs to clinch the #TriNationSeries 2026 title 🏆

A brilliant campaign comes to a perfect end 👏💙

Scorecard ▶️ https://t.co/CnmyVyoyjy#SLAvINDA pic.twitter.com/hz1m4voody

— BCCI (@BCCI) June 21, 2026

ਦਾਂਬੁਲਾ ਵਿੱਚ ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਭਾਰਤ-ਏ ਨੇ ਆਪਣੇ ਨਿਰਧਾਰਤ 50 ਓਵਰਾਂ ਵਿੱਚ 9 ਵਿਕਟਾਂ ‘ਤੇ ਕੁੱਲ 377 ਦੌੜਾਂ ਬਣਾਈਆਂ। ਜਵਾਬ ਵਿੱਚ, ਸ਼੍ਰੀਲੰਕਾ-ਏ 47.1 ਓਵਰਾਂ ਵਿੱਚ 311 ਦੌੜਾਂ ‘ਤੇ ਹੀ ਸਿਮਟ ਗਈ। 15 ਸਾਲਾ ਵੈਭਵ ਸੂਰਿਆਵੰਸ਼ੀ ਭਾਰਤ ਦੀ ਜਿੱਤ ਦਾ ਹੀਰੋ ਰਿਹਾ, ਉਸਨੇ ਸਿਰਫ਼ 29 ਗੇਂਦਾਂ ‘ਤੇ 94 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ। ਵੈਭਵ ਨੇ ਸਿਰਫ਼ 11 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ, ਜਿਸ ਨਾਲ 50 ਓਵਰਾਂ ਦੇ ਕ੍ਰਿਕਟ ਵਿੱਚ ਸਭ ਤੋਂ ਤੇਜ਼ ਅਰਧ ਸੈਂਕੜਾ ਬਣਾਉਣ ਦਾ ਨਵਾਂ ਵਿਸ਼ਵ ਰਿਕਾਰਡ ਕਾਇਮ ਕੀਤਾ। ਕਪਤਾਨ ਤਿਲਕ ਵਰਮਾ (67), ਰੁਤੁਰਾਜ ਗਾਇਕਵਾੜ (40), ਅਤੇ ਅਨੁਕੂਲ ਰਾਏ (15 ਗੇਂਦਾਂ ‘ਤੇ 39) ਨੇ ਵੀ ਮਹੱਤਵਪੂਰਨ ਯੋਗਦਾਨ ਪਾਇਆ।

378 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਸ਼੍ਰੀਲੰਕਾ-ਏ ਦੀ ਸ਼ੁਰੂਆਤ ਬਹੁਤ ਮਾੜੀ ਰਹੀ। ਵਨੂਜਾ ਸਾਹਨ 62 ਦੌੜਾਂ ਦੇ ਨਾਲ ਟੀਮ ਦੀ ਸਭ ਤੋਂ ਵੱਧ ਦੌੜਾਂ ਬਣਾਈਆਂ, ਜਦੋਂ ਕਿ ਸਦੀਰਾ ਸਮਰਵਿਕਰਮਾ ਨੇ 52 ਦੌੜਾਂ ਬਣਾਈਆਂ। ਭਾਰਤ-ਏ ਲਈ, ਯਸ਼ ਠਾਕੁਰ ਅਤੇ ਵਿਪ੍ਰਜ ਨਿਗਮ ਨੇ ਤਿੰਨ-ਤਿੰਨ ਵਿਕਟਾਂ ਲਈਆਂ।

Tags: Breaking news in PunjabiLatest News In PunjabiMANSAMansa Newspunjab newsPunjab news in PunjabiTilak Varmatop headlines in PunjabiTry SeriesU 19
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
June 22, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਚੰਡੀਗੜ੍ਹ, 22ਜੂਨ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ : 200 ਟੀ-20 ਮੈਚ ਖੇਡਣ ਵਾਲੀ ਪਹਿਲੀ ਕ੍ਰਿਕਟਰ ਬਣੀ

ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ : 200 ਟੀ-20 ਮੈਚ ਖੇਡਣ ਵਾਲੀ ਪਹਿਲੀ ਕ੍ਰਿਕਟਰ ਬਣੀ

by Navjot
June 22, 2026
0

ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ : 200 ਟੀ-20 ਮੈਚ ਖੇਡਣ ਵਾਲੀ ਪਹਿਲੀ ਕ੍ਰਿਕਟਰ ਬਣੀ   ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ)...

ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ FIH ਮਹਿਲਾ ਨੇਸ਼ਨਜ਼ ਕੱਪ ਦਾ ਖਿਤਾਬ 

ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ FIH ਮਹਿਲਾ ਨੇਸ਼ਨਜ਼ ਕੱਪ ਦਾ ਖਿਤਾਬ 

by Navjot
June 22, 2026
0

ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ FIH ਮਹਿਲਾ ਨੇਸ਼ਨਜ਼ ਕੱਪ ਦਾ ਖਿਤਾਬ    ਆਕਲੈਂਡ, 22 ਜੂਨ (ਵਿਸ਼ਵ ਵਾਰਤਾ) ਭਾਰਤੀ...

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

by Navjot
June 22, 2026
0

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ  ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ) ਪੰਜਾਬ ਤੇ ਚੰਡੀਗੜ੍ਹ ਵਿਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
June 22, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਚੰਡੀਗੜ੍ਹ, 22ਜੂਨ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

NEET Re-exam ਲਈ NTA ਨੇ ਕੀਤੇ ਵੱਡੇ ਬਦਲਾਅ

NEET Re-exam ਲਈ NTA ਨੇ ਕੀਤੇ ਵੱਡੇ ਬਦਲਾਅ

by Jaspreet Kaur
1 week ago
0

NEET Re-exam ਲਈ NTA ਨੇ ਕੀਤੇ ਵੱਡੇ ਬਦਲਾਅ ਨਵੀ ਦਿੱਲੀ, 12 ਜੂਨ 2026 (ਵਿਸ਼ਵ ਵਾਰਤਾ) : ਨੈਸ਼ਨਲ ਟੈਸਟਿੰਗ ਏਜੰਸੀ ਯਾਨੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 