• Latest
  • Trending
ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ

ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ

1 hour ago
CWG  2026 : ਜੈਵਲਿਨ ਥ੍ਰੋਅ ਦੇ ਫ਼ਾਈਨਲ ਵਿੱਚ ਪਹੁੰਚੇ ਨੀਰਜ ਚੋਪੜਾ

CWG 2026 : ਜੈਵਲਿਨ ਥ੍ਰੋਅ ਦੇ ਫ਼ਾਈਨਲ ਵਿੱਚ ਪਹੁੰਚੇ ਨੀਰਜ ਚੋਪੜਾ

22 minutes ago
Parliament Monsoon Session : ਮੱਲਿਕਾਰਜੁਨ ਖੜਗੇ ਨੇ ਪੇਪਰ ਲੀਕ ਦੇ ਮਾਮਲੇ ‘ਤੇ ਸਰਕਾਰ ਨੂੰ ਘੇਰਿਆ

Parliament Monsoon Session : ਮੱਲਿਕਾਰਜੁਨ ਖੜਗੇ ਨੇ ਪੇਪਰ ਲੀਕ ਦੇ ਮਾਮਲੇ ‘ਤੇ ਸਰਕਾਰ ਨੂੰ ਘੇਰਿਆ

38 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ

2 hours ago
ਸੋਨਮ ਵਾਂਗਚੁਕ ਨੇ ਵੀਡੀਓ ਜਾਰੀ ਕਰ ਭਾਰਤੀ ਰੇਲਵੇ ਦੀ ਕੀਤੀ ਤਾਰੀਫ਼; ਪੜੋ ਕੀ ਕਿਹਾ

ਸੋਨਮ ਵਾਂਗਚੁਕ ਨੇ ਵੀਡੀਓ ਜਾਰੀ ਕਰ ਭਾਰਤੀ ਰੇਲਵੇ ਦੀ ਕੀਤੀ ਤਾਰੀਫ਼; ਪੜੋ ਕੀ ਕਿਹਾ

2 hours ago
ਚੰਡੀਗੜ੍ਹ ਪੁਲਿਸ ਵੱਲੋਂ ਵੱਡੀ ਕਾਰਵਾਈ ; ਮਨਪ੍ਰੀਤ ਇਆਲੀ ਅਤੇ ਹੋਰਾਂ ਖਿਲਾਫ਼ FIR ਦਰਜ

ਚੰਡੀਗੜ੍ਹ ਪੁਲਿਸ ਵੱਲੋਂ ਵੱਡੀ ਕਾਰਵਾਈ ; ਮਨਪ੍ਰੀਤ ਇਆਲੀ ਅਤੇ ਹੋਰਾਂ ਖਿਲਾਫ਼ FIR ਦਰਜ

3 hours ago
ਜਨ ਔਸ਼ਧੀ ਨਿਊਟਰਾਸਿਊਟੀਕਲ ਭਾਰਤੀ ਪਰਿਵਾਰਾਂ ਲਈ ਪੋਸ਼ਣ ਪੂਰਕਾਂ ਨੂੰ ਬਣਾ ਰਿਹਾ ਹੈ ਵਧੇਰੇ ਪਹੁੰਚਯੋਗ

ਜਨ ਔਸ਼ਧੀ ਨਿਊਟਰਾਸਿਊਟੀਕਲ ਭਾਰਤੀ ਪਰਿਵਾਰਾਂ ਲਈ ਪੋਸ਼ਣ ਪੂਰਕਾਂ ਨੂੰ ਬਣਾ ਰਿਹਾ ਹੈ ਵਧੇਰੇ ਪਹੁੰਚਯੋਗ

3 hours ago
FSSAI ਨੇ ਸਨ ਆਰਗੈਨਿਕ ਇੰਡਸਟਰੀਜ਼ ਨੂੰ ‘Wonderland Raisins’ ਨੂੰ ਬਾਜ਼ਾਰ ਤੋਂ ਵਾਪਸ ਮੰਗਵਾਉਣ ਦਾ ਦਿੱਤਾ ਆਦੇਸ਼

FSSAI ਨੇ ਸਨ ਆਰਗੈਨਿਕ ਇੰਡਸਟਰੀਜ਼ ਨੂੰ ‘Wonderland Raisins’ ਨੂੰ ਬਾਜ਼ਾਰ ਤੋਂ ਵਾਪਸ ਮੰਗਵਾਉਣ ਦਾ ਦਿੱਤਾ ਆਦੇਸ਼

3 hours ago
ਆਲ ਇੰਡੀਆ ਲਾਇਰਜ਼ ਯੂਨੀਅਨ ਪੰਜਾਬ ਵੱਲੋਂ ਵਕੀਲ ਭਾਈਚਾਰੇ ਦੁਆਰਾ ਵਿੱਢੇ ਸੰਘਰਸ਼ ਦਾ ਡਟਵਾਂ ਸਮੱਰਥਨ

ਆਲ ਇੰਡੀਆ ਲਾਇਰਜ਼ ਯੂਨੀਅਨ ਪੰਜਾਬ ਵੱਲੋਂ ਵਕੀਲ ਭਾਈਚਾਰੇ ਦੁਆਰਾ ਵਿੱਢੇ ਸੰਘਰਸ਼ ਦਾ ਡਟਵਾਂ ਸਮੱਰਥਨ

3 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
ਭਾਰਤੀ ਕ੍ਰਿਕਟਰ ਅਜਿੰਕਿਆ ਰਹਾਣੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਕੀਤਾ ਐਲਾਨ

ਭਾਰਤੀ ਕ੍ਰਿਕਟਰ ਅਜਿੰਕਿਆ ਰਹਾਣੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਕੀਤਾ ਐਲਾਨ

5 hours ago
ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ

ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ

5 hours ago
Hindi News
English News
Thursday, July 30, 2026
No Result
View All Result
34 °c
Chandigarh
31 ° Fri
31 ° Sat
29 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ

July 30, 2026
in ਖਬਰਾਂ, ਫ਼ਿਲਮੀ
ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ

ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ

– ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਖ਼ੁਸ਼ੀ

ਮੁੰਬਈ, 30 ਜੁਲਾਈ 2026 (ਵਿਸ਼ਵ ਵਾਰਤਾ)– ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਅਤੇ ਉਨ੍ਹਾਂ ਦੇ ਪਤੀ ਵਰੁਣ ਬੰਗੇਰਾ ਦੀ ਜ਼ਿੰਦਗੀ ਵਿੱਚ ਖ਼ੁਸ਼ੀਆਂ ਨੇ ਦਸਤਕ ਦਿੱਤੀ ਹੈ। ਦੋਵੇਂ ਮਾਤਾ-ਪਿਤਾ ਬਣ ਚੁੱਕੇ ਹਨ। 29 ਜੁਲਾਈ ਨੂੰ ਕਰਿਸ਼ਮਾ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਹੈ। ਜੋੜੇ ਨੇ ਖ਼ੁਦ ਇਹ ਜਾਣਕਾਰੀ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਕੀਤੀ, ਜਿਸ ਰਾਹੀਂ ਇਸ ਬਾਰੇ ਦੱਸਿਆ ਗਿਆ ਹੈ। ਜੋੜੇ ਨੇ ਪੋਸਟ ਵਿੱਚ ਗੁਰੂ ਪੂਰਨਿਮਾ ਦਾ ਵੀ ਜ਼ਿਕਰ ਕੀਤਾ ਹੈ।

ਕਰਿਸ਼ਮਾ ਅਤੇ ਵਰੁਣ ਨੇ ਇੱਕ ਪੋਸਟਰ ਸਾਂਝਾ ਕੀਤਾ ਹੈ, ਜਿਸ ‘ਤੇ ਲਿਖਿਆ ਹੈ, “ਮੁੰਡਾ ਹੋਇਆ ਹੈ। ਇਹ ਸਾਡੇ ਲਈ ਸਭ ਤੋਂ ਵੱਡਾ ਆਸ਼ੀਰਵਾਦ ਹੈ।” ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ, “ਗੁਰੂ ਪੂਰਨਿਮਾ ਦੇ ਪਵਿੱਤਰ ਦਿਨ ਜਨਮ ਹੋਇਆ। ਸਾਡੇ ਲਈ ਸਭ ਤੋਂ ਵੱਡਾ ਆਸ਼ੀਰਵਾਦ ਸਾਡੇ ਨਾਲ ਹੈ। ਦੁਨੀਆ ਵਿੱਚ ਤੇਰਾ ਸਵਾਗਤ ਹੈ ਨੰਨ੍ਹੇ ਮਹਿਮਾਨ।” ਜੋੜੇ ਨੇ ਪੋਸਟ ਵਿੱਚ ਬੇਟੇ ਦੇ ਜਨਮ ਦੀ ਤਾਰੀਖ਼ ਵੀ ਦੱਸੀ ਹੈ, ਜੋ ਕਿ 29 ਜੁਲਾਈ 2026 ਹੈ।

ਪ੍ਰਸ਼ੰਸਕਾਂ ਤੋਂ ਲੈ ਕੇ ਸਿਤਾਰਿਆਂ ਤੱਕ, ਸਾਰੇ ਉਨ੍ਹਾਂ ਦੀ ਪੋਸਟ ‘ਤੇ ਕਮੈਂਟ ਕਰਕੇ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ। ਇਹ ਦੋਵਾਂ ਦਾ ਪਹਿਲਾ ਬੱਚਾ ਹੈ। ਵਿਆਹ ਦੇ ਚਾਰ ਸਾਲਾਂ ਬਾਅਦ ਦੋਵੇਂ ਮਾਤਾ-ਪਿਤਾ ਬਣੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CWG  2026 : ਜੈਵਲਿਨ ਥ੍ਰੋਅ ਦੇ ਫ਼ਾਈਨਲ ਵਿੱਚ ਪਹੁੰਚੇ ਨੀਰਜ ਚੋਪੜਾ

CWG 2026 : ਜੈਵਲਿਨ ਥ੍ਰੋਅ ਦੇ ਫ਼ਾਈਨਲ ਵਿੱਚ ਪਹੁੰਚੇ ਨੀਰਜ ਚੋਪੜਾ

by Jaspreet Kaur
July 30, 2026
0

CWG 2026 : ਜੈਵਲਿਨ ਥ੍ਰੋਅ ਦੇ ਫ਼ਾਈਨਲ ਵਿੱਚ ਪਹੁੰਚੇ ਨੀਰਜ ਚੋਪੜਾ - ਰੋਹਿਤ ਯਾਦਵ ਅਤੇ ਯਸ਼ ਵੀਰ ਸਿੰਘ ਨੇ ਵੀ...

Parliament Monsoon Session : ਮੱਲਿਕਾਰਜੁਨ ਖੜਗੇ ਨੇ ਪੇਪਰ ਲੀਕ ਦੇ ਮਾਮਲੇ ‘ਤੇ ਸਰਕਾਰ ਨੂੰ ਘੇਰਿਆ

Parliament Monsoon Session : ਮੱਲਿਕਾਰਜੁਨ ਖੜਗੇ ਨੇ ਪੇਪਰ ਲੀਕ ਦੇ ਮਾਮਲੇ ‘ਤੇ ਸਰਕਾਰ ਨੂੰ ਘੇਰਿਆ

by Jaspreet Kaur
July 30, 2026
0

Parliament Monsoon Session : ਮੱਲਿਕਾਰਜੁਨ ਖੜਗੇ ਨੇ ਪੇਪਰ ਲੀਕ ਦੇ ਮਾਮਲੇ 'ਤੇ ਸਰਕਾਰ ਨੂੰ ਘੇਰਿਆ  ਨਵੀ ਦਿੱਲੀ, 30 ਜੁਲਾਈ 2026...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 30, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ

by Jaspreet Kaur
July 30, 2026
0

ਬੇਅਦਬੀ ਕਾਨੂੰਨ 'ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ - ਸੋਧਾਂ ਲਈ ਸਹਿਮਤੀ ਬਣਾਉਣ ਵਾਸਤੇ ਸਿੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

CWG  2026 : ਜੈਵਲਿਨ ਥ੍ਰੋਅ ਦੇ ਫ਼ਾਈਨਲ ਵਿੱਚ ਪਹੁੰਚੇ ਨੀਰਜ ਚੋਪੜਾ

CWG 2026 : ਜੈਵਲਿਨ ਥ੍ਰੋਅ ਦੇ ਫ਼ਾਈਨਲ ਵਿੱਚ ਪਹੁੰਚੇ ਨੀਰਜ ਚੋਪੜਾ

by Jaspreet Kaur
July 30, 2026
0

CWG 2026 : ਜੈਵਲਿਨ ਥ੍ਰੋਅ ਦੇ ਫ਼ਾਈਨਲ ਵਿੱਚ ਪਹੁੰਚੇ ਨੀਰਜ ਚੋਪੜਾ - ਰੋਹਿਤ ਯਾਦਵ ਅਤੇ ਯਸ਼ ਵੀਰ ਸਿੰਘ ਨੇ ਵੀ...

Most Popular

ਗੁਆਨਾ ਵਿੱਚ ਵੱਡਾ ਹਾਦਸਾ: 116 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਸਮੁੰਦਰ ‘ਚ ਪਲਟੀ

ਗੁਆਨਾ ਵਿੱਚ ਵੱਡਾ ਹਾਦਸਾ: 116 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਸਮੁੰਦਰ ‘ਚ ਪਲਟੀ

by Jaspreet Kaur
2 weeks ago
0

ਗੁਆਨਾ ਵਿੱਚ ਵੱਡਾ ਹਾਦਸਾ: 116 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਸਮੁੰਦਰ 'ਚ ਪਲਟੀ - ਬਚਾਅ ਕਾਰਜ ਜਾਰੀ ਗੁਆਨਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 