• Latest
  • Trending
ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

1 hour ago
ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ’ ; ਕਿਹਾ – ਆਪਣੇ ਘਰ ’ਚ ਖੇਡਣਾ ਰਿਹਾ ਬਹੁਤ ਉਤਸ਼ਾਹਜਨਕ

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 2 ਨਸ਼ਾ ਤਸਕਰ ਕੀਤੇ ਕਾਬੂ ;  5 ਕਿਲੋ ਹੈਰੋਇਨ ਬਰਾਮਦ

2 hours ago
ਭਾਰਤ ਸਮੁੰਦਰੀ ਆਵਾਜਾਈ, ਅਨਾਜ ਅਤੇ ਊਰਜਾ ਬਾਰੇ ਤਿੰਨ-ਨੁਕਾਤੀ ਯੋਜਨਾ ‘ਤੇ ਰੂਸ, ਯੂਕਰੇਨ ਅਤੇ ਯੂਰਪ ਨਾਲ ਮਿਲ ਕੇ ਕੰਮ ਕਰ ਰਿਹਾ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਫਿਲਮ ‘Scene’ ਦਾ ਟ੍ਰੇਲਰ ਰਿਲੀਜ਼ ; 6 ਨਵੰਬਰ ਤੋਂ ਸਿਨੇਮਾ ਘਰਾਂ ਵਿੱਚ ਦਿਖੇਗੀ ਫਿਲਮ

ਅਕਤੂਬਰ ਮਹੀਨੇ ਕੌਮੀ ਪੱਧਰ ‘ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ ਦੇ ਮੁਕਾਬਲੇ ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਵਿੱਚ 28% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

3 hours ago
ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦਾ ਹਰ ਖੇਡ ਮੈਦਾਨ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਵਾਰ, ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵਧਾਇਆ ਕਦਮ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

5th T20I : ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ ; ਪਰ ਭਾਰਤੀ ਟੀਮ ਨੇ ਲੜੀ 3-2 ਨਾਲ ਜਿੱਤੀ

4 hours ago
Hindi News
English News
Sunday, November 1, 2026
No Result
View All Result
22 °c
Chandigarh
23 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਗ੍ਰਿਫ਼ਤਾਰ ਮੁਲਜ਼ਮ ਅਣਪਛਾਤੇ ਵਿਅਕਤੀਆਂ ਤੋਂ ਖੇਪ ਹਾਸਲ ਕਰਕੇ ਸੂਬੇ ‘ਚ ਅੱਗੇ ਕਰਦੇ ਸਨ ਸਪਲਾਈ: ਡੀਜੀਪੀ ਗੌਰਵ ਯਾਦਵ

November 1, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

— ਗ੍ਰਿਫ਼ਤਾਰ ਮੁਲਜ਼ਮ ਅਣਪਛਾਤੇ ਵਿਅਕਤੀਆਂ ਤੋਂ ਖੇਪ ਹਾਸਲ ਕਰਕੇ ਸੂਬੇ ‘ਚ ਅੱਗੇ ਕਰਦੇ ਸਨ ਸਪਲਾਈ: ਡੀਜੀਪੀ ਗੌਰਵ ਯਾਦਵ

— ਕੇਸ ‘ਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ

ਚੰਡੀਗੜ੍ਹ / ਅੰਮ੍ਰਿਤਸਰ, 1 ਨਵੰਬਰ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 5 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਹਿੰਦਰ ਸਿੰਘ ਅਤੇ ਕੁਲਵੰਤ ਸਿੰਘ ਵਜੋਂ ਹੋਈ ਹੈ, ਜੋ ਦੋਵੇਂ ਮੁਸਤਫ਼ਾਬਾਦ, ਅੰਮ੍ਰਿਤਸਰ ਦੇ ਵਸਨੀਕ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਅਣਪਛਾਤੇ ਵਿਅਕਤੀਆਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਸੂਬੇ ਵਿੱਚ ਅੱਗੇ ਹੋਰਨਾਂ ਧਿਰਾਂ ਨੂੰ ਸਪਲਾਈ ਕਰਦੇ ਸਨ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਪੁਖ਼ਤਾ ਸੂਚਨਾ ਮਿਲੀ ਸੀ ਕਿ ਮਹਿੰਦਰ ਸਿੰਘ ਅਤੇ ਕੁਲਵੰਤ ਸਿੰਘ ਕੁਝ ਅਣਪਛਾਤੇ ਵਿਅਕਤੀਆਂ ਨਾਲ ਰਲ ਕੇ ਹੈਰੋਇਨ ਦੀ ਨਾਜਾਇਜ਼ ਤਸਕਰੀ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਸੂਚਨਾ ਵਿੱਚ ਖ਼ਾਸ ਤੌਰ ‘ਤੇ ਇਹ ਦੱਸਿਆ ਗਿਆ ਸੀ ਕਿ ਦੋਵਾਂ ਮੁਲਜ਼ਮਾਂ ਨੇ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਹਾਸਲ ਕੀਤੀ ਹੈ ਅਤੇ ਉਹ ਇਸ ਨੂੰ ਅੱਗੇ ਕਿਸੇ ਹੋਰ ਧਿਰ ਨੂੰ ਸੌਂਪਣ ਲਈ ਅੰਮ੍ਰਿਤਸਰ-ਬਟਾਲਾ ਰੋਡ ਵੱਲ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲੀਸ ਟੀਮਾਂ ਨੇ ਛਾਪੇਮਾਰੀ ਕਰਕੇ ਮੁੱਧਲ ਬਾਈਪਾਸ ਨੇੜਿਓਂ ਦੋਵਾਂ ਸ਼ੱਕੀ ਮੁਲਜ਼ਮਾਂ ਨੂੰ 5 ਕਿੱਲੋ ਹੈਰੋਇਨ ਸਮੇਤ ਕਾਬੂ ਕਰ ਲਿਆ।

ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰਨਾਂ ਵਿਅਕਤੀਆਂ ਦੀ ਪਛਾਣ ਅਤੇ ਸਮੁੱਚੇ ਨਸ਼ਾ ਤਸਕਰੀ ਨੈੱਟਵਰਕ ਦੇ ਖ਼ਾਤਮੇ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨਜ਼ ਸੈੱਲ (ਐੱਸਐੱਸਓਸੀ), ਅੰਮ੍ਰਿਤਸਰ ਵਿਖੇ ਐੱਨਡੀਪੀਐੱਸ ਐਕਟ ਦੀ ਧਾਰਾ 21 ਤੇ 29 ਤਹਿਤ ਮਿਤੀ 01-11-2026 ਨੂੰ ਐੱਫਆਈਆਰ ਨੰਬਰ 71 ਦਰਜ ਕੀਤੀ ਗਈ ਹੈ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

by Ankit
November 1, 2026
0

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ...

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ’ ; ਕਿਹਾ – ਆਪਣੇ ਘਰ ’ਚ ਖੇਡਣਾ ਰਿਹਾ ਬਹੁਤ ਉਤਸ਼ਾਹਜਨਕ

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ’ ; ਕਿਹਾ – ਆਪਣੇ ਘਰ ’ਚ ਖੇਡਣਾ ਰਿਹਾ ਬਹੁਤ ਉਤਸ਼ਾਹਜਨਕ

by Ankit
November 1, 2026
0

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ’ ; ਕਿਹਾ - ਆਪਣੇ...

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

by Ankit
November 1, 2026
0

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ);- ਪੰਜਾਬ ਦੇ ਲੋਕ ਨਿਰਮਾਣ...

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

by Ankit
November 1, 2026
0

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ — ਪੁਲਿਸ ਟੀਮਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

by Ankit
November 1, 2026
0

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ...

Most Popular

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

by Navjot
4 weeks ago
0

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ   ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 