• Latest
  • Trending
Patiala ਦੇ ਦੋ ਕ੍ਰਿਕਟ ਖਿਡਾਰੀਆਂ ਦੀ ਭਾਰਤੀ ਟੀਮ ਲਈ ਚੋਣ

Patiala ਦੇ ਦੋ ਕ੍ਰਿਕਟ ਖਿਡਾਰੀਆਂ ਦੀ ਭਾਰਤੀ ਟੀਮ ਲਈ ਚੋਣ

1 year ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

34 minutes ago
Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

39 minutes ago
ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

49 minutes ago
Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

56 minutes ago
ਹੰਗਾਮੇ ਮਗਰੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ

ਹੰਗਾਮੇ ਮਗਰੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ

2 hours ago
ਲੋਪੋਕੇ ਵਿਖੇ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ਅੱਜ

ਲੋਪੋਕੇ ਵਿਖੇ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ਅੱਜ

2 hours ago
ਹੰਗਾਮੇ ਮਗਰੋਂ LPU 10 ਦਿਨਾਂ ਲਈ ਬੰਦ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਆਦੇਸ਼

ਹੰਗਾਮੇ ਮਗਰੋਂ LPU 10 ਦਿਨਾਂ ਲਈ ਬੰਦ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਆਦੇਸ਼

2 hours ago
ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਿੱਚ 27 ਲੋਕਾਂ ਦੀ ਮੌਤ

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਿੱਚ 27 ਲੋਕਾਂ ਦੀ ਮੌਤ

4 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,100 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,100 ਦੇ ਨੇੜੇ ਪਹੁੰਚੀ

4 hours ago
ਕੇਂਦਰ ਨੇ ਟੂਰਿਜ਼ਮ ਨੂੰ ਹੁਲਾਰਾ ਦੇਣ ਲਈ ‘ਦੇਖੋ ਅਪਨਾ ਦੇਸ਼ 2.0’ ਮੁਹਿੰਮ ਦੀ ਕੀਤੀ ਸ਼ੁਰੂਆਤ

ਕੇਂਦਰ ਨੇ ਟੂਰਿਜ਼ਮ ਨੂੰ ਹੁਲਾਰਾ ਦੇਣ ਲਈ ‘ਦੇਖੋ ਅਪਨਾ ਦੇਸ਼ 2.0’ ਮੁਹਿੰਮ ਦੀ ਕੀਤੀ ਸ਼ੁਰੂਆਤ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Weather Update : ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ; ਚੰਡੀਗੜ੍ਹ ਵਿੱਚ ਅੰਸ਼ਕ ਤੌਰ ‘ਤੇ ਰਹੇਗੀ ਬੱਦਲਵਾਈ 

Weather Update : ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ; ਚੰਡੀਗੜ੍ਹ ਵਿੱਚ ਅੰਸ਼ਕ ਤੌਰ ‘ਤੇ ਰਹੇਗੀ ਬੱਦਲਵਾਈ 

5 hours ago
Hindi News
English News
Monday, September 28, 2026
No Result
View All Result
26 °c
Chandigarh
27 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Patiala ਦੇ ਦੋ ਕ੍ਰਿਕਟ ਖਿਡਾਰੀਆਂ ਦੀ ਭਾਰਤੀ ਟੀਮ ਲਈ ਚੋਣ

May 23, 2025
in ਖਬਰਾਂ, ਪੰਜਾਬ
Patiala ਦੇ ਦੋ ਕ੍ਰਿਕਟ ਖਿਡਾਰੀਆਂ ਦੀ ਭਾਰਤੀ ਟੀਮ ਲਈ ਚੋਣ

Patiala ਦੇ ਦੋ ਕ੍ਰਿਕਟ ਖਿਡਾਰੀਆਂ ਦੀ ਭਾਰਤੀ ਟੀਮ ਲਈ ਚੋਣ

ਪਟਿਆਲਾ 23 ਮਈ (ਵਿਸ਼ਵ ਵਾਰਤਾ):- Patiala ਦੇ ਦੋ ਕ੍ਰਿਕਟ ਖਿਡਾਰੀ ਅੰਡਰ 23 ਏਸ਼ੀਆ ਕਪ ਲਈ ਭਾਰਤੀ ਟੀਮ ਦੇ ਕੈਂਪ ਲਈ ਚੁਣੇ ਗਏ ਹਨ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਟਿਆਲਾ ਦੇ ਖਿਡਾਰੀ ਆਫ ਸਪਿਨਰ ਹਰਜਸ ਸਿੰਘ ਟੰਡਨ ਅਤੇ ਖੱਬੇ ਹੱਥ ਦੇ ਫਿਰਕੀ ਗੇਂਦਬਾਜ਼ ਆਰਿਆਮਾਨ ਧਾਲੀਵਾਲ ਦੀ ਚੋਣ ਬੀਸੀਸੀਆਈ ਵੱਲੋਂ ਅੰਡਰ 23 ਏਸ਼ੀਆ ਕੱਪ ਦੇ ਲਈ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕ੍ਰਿਕਟ ਹੱਬ ਦੇ ਕੋਚ ਕਮਲ ਸੰਧੂ ਨੇ ਦੱਸਿਆ ਕਿ ਇਹ ਦੋਵੇਂ ਖਿਡਾਰੀ ਪਿਛਲੇ ਕਈ ਸਾਲਾਂ ਤੋਂ ਪੰਜਾਬ ਵੱਲੋਂ ਖੇਡਦਿਆਂ ਬਹੁਤ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਸਨ। ਉਹਨਾਂ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਹੀ ਇਨਾਮ ਹੈ ਕਿ ਉਹਨਾਂ ਦੀ ਭਾਰਤੀ ਕ੍ਰਿਕਟ ਟੀਮ ਦੀ ਏਸ਼ੀਆ ਕੱਪ ਲਈ ਕੈਂਪ ਵਾਸਤੇ ਹੋਈ ਹੈ। ਜਦੋਂ ਕੋਚ ਕਮਲ ਸੰਧੂ ਨੂੰ ਪੁੱਛਿਆ ਗਿਆ ਕਿ ਕੀ ਕਾਰਨ ਹੈ ਕਿ ਲਗਾਤਾਰ ਪਟਿਆਲਾ ਦੇ ਕ੍ਰਿਕਟ ਖਿਡਾਰੀ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ ਤੇ ਮਾਨ ਹਾਸਲ ਕਰ ਰਹੇ ਹਨ, ਤਾਂ ਕੋਚ ਸੰਧੂ ਨੇ ਦੱਸਿਆ ਕਿ ਪਟਿਆਲਾ ਵਿੱਚ ਨਵਜੋਤ ਸਿੰਧੂ ਤੋਂ ਬਾਅਦ ਹੁਣ ਤੱਕ ਜਿੰਨੇ ਵੀ ਖਿਡਾਰੀ ਭਾਰਤੀ ਕ੍ਰਿਕਟ ਟੀਮ ਜਾਂ ਪੰਜਾਬ ਦੀ ਕ੍ਰਿਕਟ ਟੀਮ ਵਿੱਚ ਚੁਣੇ ਗਏ ਹਨ, ਉਸ ਦਾ ਕਾਰਨ ਇਹ ਹੈ ਕਿ ਅਕਾਦਮੀ ਕ੍ਰਿਕਟ ਹੱਬ ਵਿੱਚ ਸਟੇਟ ਖਿਡਾਰੀਆਂ ਦਾ ਇੱਕ ਪ੍ਰੈਕਟਿਸ ਦਾ ਗਰੁੱਪ ਬਣਿਆ ਹੋਇਆ ਹੈ, ਜਿਸ ਵਿੱਚ ਚੰਗੇ ਖਿਡਾਰੀ ਆਪਣੇ ਜੂਨੀਅਰ ਖਿਡਾਰੀਆਂ ਨੂੰ ਖੇਡ ਦੀ ਹਰ ਬਰੀਕੀ ਚੰਗੀ ਤਰਾ ਨਾਲ ਸਮਝਉਦੇ ਹਨ ਅਤੇ ਪ੍ਰੈਕਟਿਸ ਅਤੇ ਬਾਅਦ ਵਿੱਚ ਕਰਵਾਏ ਜਾਂਦੇ ਮੈਚਾਂ ਵਿੱਚ ਨਾ ਸਿਰਫ ਜੂਨੀਅਰ ਖਿਡਾਰੀ ਆਪਣੇ ਸੀਨੀਅਰ ਖਿਡਾਰੀਆਂ ਨੂੰ ਮੈਚ ਵਿੱਚ ਪ੍ਰਦਰਸ਼ਨ ਦੇਖਦੇ ਹਨ ਬਲਕਿ ਉਹਨਾਂ ਨੂੰ ਹੱਲਾਸ਼ੇਰੀ ਮਿਲਦੀ ਹੈ। ਕਿ ਉਹ ਵੀ ਚੰਗਾ ਖੇਡਣ ਇਸੇ ਦਾ ਕਾਰਨ ਹੈ ਕਿ ਪਟਿਆਲਾ ਦੇ ਖਿਡਾਰੀ ਭਾਵੇਂ ਉਹ ਪ੍ਰਭ ਸਿਮਰਨ ਸਿੰਘ, ਅੰਡਰ 19 ਭਾਰਤੀ ਟੀਮ ਦਾ ਸਟਾਰ ਬੱਲੇਬਾਜ ਅਨਮੋਲ ਪ੍ਰੀਤ ਸਿੰਘ ਚਾਹੇ ਨਮਨਧੀਰ ਅਤੇ ਬੀਸੀਸੀਅਆਈ ਵੱਲੋਂ ਇੰਗਲੈਂਡ ਜਾਣ ਵਾਲੀ ਅੰਡਰ 19 ਦੇ ਟੀਮ ਵਿੱਚ ਚੁਣਿਆ ਬੱਲੇਬਾਜ ਵੀਹਾਨ ਮਲਹੋਤਰਾ ਅਤੇ ਕੁੜੀਆਂ ਦੀ ਭਾਰਤੀ ਟੀਮ ਵਿੱਚ ਖੇਡਣ ਵਾਲੀ ਕਨਿਕਾ ਅਹੂਜਾ ਤੇ ਮੰਨਤ ਕਸ਼ਿਅਪ ਹੋਣ। ਇਹ ਸਾਰੇ ਖਿਡਾਰੀ ਦੂਜੇ ਖਿਡਾਰੀਆਂ ਨੂੰ ਹੱਲਾਸ਼ੇਰੀ ਦਿੰਦੇ ਰਹਿੰਦੇ ਹਨ। ਇਸ ਦਾ ਹੀ ਕਾਰਨ ਹੈ ਕਿ ਪਟਿਆਲਾ ਵਿੱਚ ਕ੍ਰਿਕਟ ਦਾ ਪੱਧਰ ਅੰਤਰਰਾਸ਼ਟਰੀ ਮੁਕਾਬਲੇ ਦਾ ਬਣ ਗਿਆ ਹੈ।

Tags: Breaking news in PunjabiLatest Punjab newsLatest Punjab news in PunjabiPATIALAPunjab Governmentpunjab newstop headlines in PunjabiWISHAVWARTA.IN
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
September 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

by Navjot
September 28, 2026
0

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ  ਟੋਯੋਟਾ, 28 ਸਤੰਬਰ (ਵਿਸ਼ਵ ਵਾਰਤਾ): ਭਾਰਤ...

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

by Navjot
September 28, 2026
0

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ 'ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ ਚੰਡੀਗੜ੍ਹ, 28 ਸਤੰਬਰ (ਵਿਸ਼ਵ...

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

by Navjot
September 28, 2026
0

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ ਕੀਤੀ ਭੇਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
September 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਭਾਰਤ ਬਨਾਮ ਅਫਗਾਨਿਸਤਾਨ ; ਤੀਜਾ T20 ਜਾਰੀ ; ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਟਾਰਗੇਟ

ਭਾਰਤ ਬਨਾਮ ਅਫਗਾਨਿਸਤਾਨ ; ਤੀਜਾ T20 ਜਾਰੀ ; ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਟਾਰਗੇਟ

by Navjot
2 weeks ago
0

ਭਾਰਤ ਬਨਾਮ ਅਫਗਾਨਿਸਤਾਨ ; ਤੀਜਾ T20 ਜਾਰੀ ; ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਟਾਰਗੇਟ ਅਭਿਸ਼ੇਕ ਸ਼ਰਮਾ ਬਣੇ T20 ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 