• Latest
  • Trending
BKI ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ ‘ਤੇ ਕੀਤਾ ਕਾਬੂ

BKI ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ ‘ਤੇ ਕੀਤਾ ਕਾਬੂ

9 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

6 hours ago
ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

6 hours ago
ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

6 hours ago
ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

6 hours ago
Sher-E-Punjab T20 :  ਅੰਮ੍ਰਿਤਸਰ ਸੂਰਮਾਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਕੀਤਾ ਪ੍ਰਵੇਸ਼ 

Sher-E-Punjab T20 :  ਅੰਮ੍ਰਿਤਸਰ ਸੂਰਮਾਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਕੀਤਾ ਪ੍ਰਵੇਸ਼ 

7 hours ago
BRICS ਵਿੱਚ ਭਰਪੂਰ ਸ਼ਮੂਲੀਅਤ ਭਾਰਤ ਦੀ ਪ੍ਰਧਾਨਗੀ ਵਿੱਚ ਭਰੋਸੇ ਨੂੰ ਦਰਸਾਉਂਦੀ ਹੈ : ਵਿਦੇਸ਼ ਮੰਤਰਾਲਾ

BRICS ਵਿੱਚ ਭਰਪੂਰ ਸ਼ਮੂਲੀਅਤ ਭਾਰਤ ਦੀ ਪ੍ਰਧਾਨਗੀ ਵਿੱਚ ਭਰੋਸੇ ਨੂੰ ਦਰਸਾਉਂਦੀ ਹੈ : ਵਿਦੇਸ਼ ਮੰਤਰਾਲਾ

7 hours ago
Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ 

Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ 

8 hours ago
FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

8 hours ago
ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

10 hours ago
Hindi News
English News
Sunday, September 13, 2026
No Result
View All Result
25 °c
Chandigarh
29 ° Mon
29 ° Tue
27 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BKI ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ ‘ਤੇ ਕੀਤਾ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਈਐਸਆਈ-ਸਮਰਥਿਤ ਹਰਵਿੰਦਰ ਰਿੰਦਾ ਅਤੇ ਬੀਕੇਆਈ-ਆਪਰੇਟਿਵ ਹੈਪੀ ਪਾਸੀਆ ਦੇ ਅਹਿਮ ਸਾਥੀ ਸਨ: ਡੀਜੀਪੀ ਗੌਰਵ ਯਾਦਵ

December 15, 2025
in ਖਬਰਾਂ, ਪੰਜਾਬ
BKI ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ ‘ਤੇ ਕੀਤਾ ਕਾਬੂ

BKI ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ ‘ਤੇ ਕੀਤਾ ਕਾਬੂ

— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਈਐਸਆਈ-ਸਮਰਥਿਤ ਹਰਵਿੰਦਰ ਰਿੰਦਾ ਅਤੇ ਬੀਕੇਆਈ-ਆਪਰੇਟਿਵ ਹੈਪੀ ਪਾਸੀਆ ਦੇ ਅਹਿਮ ਸਾਥੀ ਸਨ: ਡੀਜੀਪੀ ਗੌਰਵ ਯਾਦਵ

— ਉਕਤ ਮੁਲਜ਼ਮ ਵਿਦੇਸ਼ਾਂ ਵਿੱਚ ਬੈਠ ਕੇ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਕਰ ਰਹੇ ਸਨ ਕੋਸ਼ਿਸ਼: ਏਆਈਜੀ ਸੁਖਮਿੰਦਰ ਮਾਨ

ਚੰਡੀਗੜ੍ਹ/ਅੰਮ੍ਰਿਤਸਰ, 15 ਦਸੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਤਵਾਦ ਅਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਨਜ਼ਦੀਕੀ ਤਾਲਮੇਲ ਨਾਲ, ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ ‘ਤੇ ਸਫਲਤਾਪੂਰਵਕ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਜਨ ਮਸੀਹ ਵਾਸੀ ਵੇਰੋਕੇ, ਗੁਰਦਾਸਪੁਰ ਅਤੇ ਸੁਖਦੇਵ ਕੁਮਾਰ ਉਰਫ਼ ਮੁਨੀਸ਼ ਬੇਦੀ ਵਾਸੀ ਲਾਹੌਰੀ ਗੇਟ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਵੇਂ ਵੱਡੇ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਹਨ ਅਤੇ ਉਨ੍ਹਾਂ ਵਿਰੁੱਧ ਬਟਾਲਾ ਅਤੇ ਅੰਮ੍ਰਿਤਸਰ ਦੇ ਵੱਖ-ਵੱਖ ਥਾਣਿਆਂ ਵਿੱਚ ਕਤਲ, ਇਰਾਦਾ ਕਤਲ, ਹਥਿਆਰਾਂ ਤੇ ਵਿਸਫੋਟਕ ਪਦਾਰਥਾਂ ਨਾਲ ਸਬੰਧਤ ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਤਹਿਤ ਕਈ ਮਾਮਲੇ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਾਕਿਸਤਾਨ ਅਧਾਰਤ ਆਈਐਸਆਈ-ਸਮਰਥਿਤ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਬੀਕੇਆਈ-ਆਪਰੇਟਿਵ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ (ਹਿਰਾਸਤ ਵਿੱਚ) ਦੇ ਅਹਿਮ ਸਾਥੀ ਸਨ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੁਬਈ ਅਤੇ ਅਰਮੀਨੀਆ ਸਮੇਤ ਵਿਦੇਸ਼ੀ ਥਾਵਾਂ ਤੋਂ ਕੰਮ ਕਰ ਰਹੇ ਸਨ ਅਤੇ ਪੰਜਾਬ ਵਿੱਚ ਅਪਰਾਧਿਕ ਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸਨ। ਡੀਜੀਪੀ ਨੇ ਇਸ ਨੂੰ ਪੰਜਾਬ ਪੁਲਿਸ ਦੀ ਵੱਡੀ ਸਫਲਤਾ ਦੱਸਿਆ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਵਿਦੇਸ਼ਾਂ ਵਿੱਚ ਪਨਾਹ ਲੈਣ ਵਾਲੇ ਵੱਖ-ਵੱਖ ਲੋੜੀਂਦੇ ਅਪਰਾਧੀਆਂ ਵਿਰੁੱਧ ਲੁੱਕ ਆਊਟ ਸਰਕੂਲਰ (ਐਲਓਸੀ) ਅਤੇ ਰੈੱਡ ਕਾਰਨਰ ਨੋਟਿਸ ਜਾਰੀ ਕੀਤੇ ਗਏ ਹਨ, ਜਿਸ ਸਦਕਾ ਇਹਨਾਂ ਦੋਵਾਂ ਅਪਰਾਧੀਆਂ ਨੂੰ ਟਰੈਕ ਕਰਨ ਵਿੱਚ ਮਦਦ ਮਿਲੀ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਬੀਕੇਆਈ ਨਾਲ ਜੁੜੇ ਇੱਕ ਨੈੱਟਵਰਕ ਦਾ ਹਿੱਸਾ ਸਨ, ਜੋ ਅੰਮ੍ਰਿਤਸਰ ਅਤੇ ਬਟਾਲਾ ਦੇ ਕਈ ਥਾਣਿਆਂ ‘ਤੇ ਗ੍ਰਨੇਡ ਹਮਲਿਆਂ ਅਤੇ ਜੌੜੀਆਂ ਕਲਾਂ ਦੇ ਹਰਦੀਪ ਸਿੰਘ ਤੇ ਡੇਰਾ ਬਾਬਾ ਨਾਨਕ ਦੇ ਕਰਿਆਨਾ ਸਟੋਰ ਦੇ ਮਾਲਕ ਰਵੀ ਕੁਮਾਰ ਦੀਆਂ ਹੱਤਿਆਵਾਂ ਲਈ ਜ਼ਿੰਮੇਵਾਰ ਸਨ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਸਾਜਨ ਮਸੀਹ ਇੱਕ ਹੋਰ ਮੁੱਖ ਸਹਿਯੋਗੀ ਸ਼ਮਸ਼ੇਰ ਸ਼ੇਰਾ ਉਰਫ਼ ਹਨੀ, ਜੋ ਇਸ ਸਮੇਂ ਅਰਮੇਨੀਆ ਵਿੱਚ ਰਹਿ ਰਿਹਾ ਹੈ, ਦੇ ਵੀ ਸੰਪਰਕ ਵਿੱਚ ਸੀ।

ਇਸ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਦੇ ਨਜ਼ਦੀਕੀ ਤਾਲਮੇਲ ਸਦਕਾ ਪ੍ਰਾਪਤ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ, ਪਠਾਨਕੋਟ ਦੀ ਇੱਕ ਸਾਂਝੀ ਟੀਮ ਤੁਰੰਤ ਮੁੰਬਈ ਰਵਾਨਾ ਹੋਈ ਅਤੇ ਜਿਵੇਂ ਹੀ ਦੋਵੇਂ ਅਪਰਾਧੀ ਮੁੰਬਈ ਪਹੁੰਚੇ, ਉਹਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਏਆਈਜੀ ਨੇ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਪੰਜਾਬ ਵਿੱਚ ਆਪਣੇ ਪਿਆਦੀਆਂ ਨੂੰ ਲੌਜਿਸਟਿਕਲ ਸਹਾਇਤਾ, ਫੰਡਿੰਗ ਦੇ ਢੰਗ-ਤਰੀਕੇ ਅਤੇ ਰਣਨੀਤਕ ਦਿਸ਼ਾ ਪ੍ਰਦਾਨ ਕਰ ਰਹੇ ਸਨ।

ਦੋਵਾਂ ਮੁਲਜ਼ਮਾਂ ਨੂੰ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਆਰਮਜ਼ ਐਕਟ ਦੀ ਧਾਰਾ 25, 29 ਅਤੇ 30 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਦਰਜ ਐਫਆਈਆਰ ਨੰਬਰ 47 ਮਿਤੀ 25-08-2025 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।

Tags: BREAKING NEWSDGP punjabPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 12, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 12 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

by Navjot
September 12, 2026
0

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ ਛੱਤ ਰਾਹੀਂ ਦੁਕਾਨਾਂ ਅੰਦਰ ਦਾਖਲ ਹੋ...

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

by Navjot
September 12, 2026
0

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ਤੇ ਤੰਗ ਪਰੇਸ਼ਾਨ ਕਰਨ ਦੇ...

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

by Navjot
September 12, 2026
0

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ ਕਪੂਰਥਲਾ, 12ਸਤੰਬਰ (ਵਿਸ਼ਵ ਵਾਰਤਾ)  ਕੜਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 12, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 12 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

India Vs Sri Lanka ; ਤੀਜੇ ਦਿਨ ਦਾ ਖੇਡ ਜਾਰੀ : ਸ਼੍ਰੀਲੰਕਾ ਨੇ 0 ‘ਤੇ ਹੀ ਗੁਆਇਆ ਪਹਿਲਾ ਵਿਕਟ

India Vs Sri Lanka ; ਤੀਜੇ ਦਿਨ ਦਾ ਖੇਡ ਜਾਰੀ : ਸ਼੍ਰੀਲੰਕਾ ਨੇ 0 ‘ਤੇ ਹੀ ਗੁਆਇਆ ਪਹਿਲਾ ਵਿਕਟ

by Navjot
4 weeks ago
0

India Vs Sri Lanka ; ਤੀਜੇ ਦਿਨ ਦਾ ਖੇਡ ਜਾਰੀ : ਸ਼੍ਰੀਲੰਕਾ ਨੇ 0 'ਤੇ ਹੀ ਗੁਆਇਆ ਪਹਿਲਾ ਵਿਕਟ ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 